November 6, 2026, 2:26 pm
----------- Advertisement -----------
HomeNewsLatest Newsਅਸ਼ਵਨੀ ਸ਼ਰਮਾ ਨੇ ਹਸਪਤਾਲ ਦੇ ਫਰਸ਼ 'ਤੇ ਬੱਚੇ ਨੂੰ ਜਨਮ ਦੇਣ ਵਾਲੀ...

ਅਸ਼ਵਨੀ ਸ਼ਰਮਾ ਨੇ ਹਸਪਤਾਲ ਦੇ ਫਰਸ਼ ‘ਤੇ ਬੱਚੇ ਨੂੰ ਜਨਮ ਦੇਣ ਵਾਲੀ ਪੀੜਤ ਔਰਤ ਨਾਲ ਉਸਦੇ ਘਰ ਪੁੱਜ ਕੇ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 30 ਸਤੰਬਰ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਫਰਸ਼ ‘ਤੇ ਜਣੇਪੇ ਲਈ ਮਜਬੂਰ ਹੋਈ ਪੀੜਤ ਔਰਤ ਨਾਲ ਉਸਦੇ ਘਰ ਪੁੱਜ ਕੇ ਮੁਲਾਕਾਤ ਕੀਤੀ ਅਤੇ ਉਸਦਾ ਹਾਲ-ਚਾਲ ਪੁੱਛਿਆ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਅਤੇ ਪੀੜਤ ਭੈਣ ਨਾਲ ਮੁਲਾਕਾਤ ਕਰਕੇ ਬਹੁਤ ਦੁਖੀ ਹਨ। ਪਠਾਨਕੋਟ ਦੇ ਵਿਧਾਇਕ ਹੋਣ ਕਾਰਨ ਉਹ ਖੁਦ ਵੀ ਬਹੁਤ ਸ਼ਰਮਿੰਦਾ ਹਨ। ਉਨ੍ਹਾਂ ਪੀੜਿਤ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਾਫ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਸਾਹਿਬ, ਅਸੀਂ ਪੰਜਾਬ ਵਿੱਚ ਕੇਜਰੀਵਾਲ ਦਾ ਭ੍ਰਿਸ਼ਟ ਸਿਹਤ ਮਾਡਲ ਨਹੀਂ ਚਾਹੁੰਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...