October 3, 2026, 9:20 am
----------- Advertisement -----------
HomeNewsBreaking Newsਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ, ਭਾਰਤ ਚੋਣ ਕਮਿਸ਼ਨ ਕਰੇਗਾ ਪ੍ਰੈੱਸ...

ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ, ਭਾਰਤ ਚੋਣ ਕਮਿਸ਼ਨ ਕਰੇਗਾ ਪ੍ਰੈੱਸ ਕਾਨਫ਼ਰੰਸ

Published on

----------- Advertisement -----------

ਚੰਡੀਗੜ੍ਹ, 8 ਜਨਵਰੀ 2022 – ਭਾਰਤ ਚੋਣ ਕਮਿਸ਼ਨ ਅੱਜ ਦੁਪਹਿਰ ਬਾਅਦ ਪ੍ਰੈੱਸ ਕਾਨਫ਼ਰੰਸ ਕਰਨ ਜਾ ਰਿਹਾ ਹੈ। ਜਿਸ ਭਾਰਤ ਦੇ ਪੰਜ ਸੂਬਿਆਂ ‘ਚ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਐਲਾਨ ਹੋਵੇਗਾ ਹੈ। ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਅੱਜ 8 ਜਨਵਰੀ ਨੂੰ ਸ਼ਾਮ 3.30 ਵਜੇ ਵਿਗਿਆਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕਰੇਗਾ।

ਇਸ ਸਾਲ 2022 ‘ਚ ਭਾਰਤ ਦੇ ਪੰਜਾਬ ਸੂਬਿਆਂ ਗੋਆ, ਪੰਜਾਬ, ਮਨੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ‘ਚ ਚੋਣਾਂ ਹੋਣੀਆਂ ਹਨ ਆਏ ਚੋਣ ਕਮਿਸ਼ਨ ਇਹਨਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ।

ਚੋਣ ਕਮਿਸ਼ਨ ਸ਼ਨੀਵਾਰ ਨੂੰ 3.30 ਵਜੇ 5 ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਚੋਣਾਂ ਦੇ ਐਲਾਨ ਤੋਂ ਬਾਅਦ ਇਹ ਜਾਣਕਾਰੀ ਮਿਲ ਸਕੇਗੀ ਕਿ ਕਿਹੜੇ ਸੂਬੇ ਵਿੱਚ ਕਿੰਨੇ ਗੇੜਾਂ ਵਿੱਚ ਅਤੇ ਕਿੰਨੀਆਂ ਤਾਰੀਖਾਂ ਨੂੰ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ ਨਾਮਾਂਕਣ ਦੀਆਂ ਤਰੀਕਾਂ, ਪੜਤਾਲ, ਨਤੀਜੇ ਆਦਿ ਬਾਰੇ ਵੀ ਜਾਣਕਾਰੀ ਮਿਲੇਗੀ।

ਦੇਸ਼ ਦੇ ਪੰਜ ਸੂਬਿਆਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਫਰਵਰੀ-ਮਾਰਚ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਤਰ ਪ੍ਰਦੇਸ਼ ਵਿੱਚ 403 ਵਿਧਾਨ ਸਭਾ ਸੀਟਾਂ ਹਨ ਜਦਕਿ ਉੱਤਰਾਖੰਡ ਵਿੱਚ 70 ਸੀਟਾਂ ਹਨ। ਇਸ ਤੋਂ ਇਲਾਵਾ ਪੰਜਾਬ ਦੀਆਂ 117, ਮਨੀਪੁਰ ਦੀਆਂ 60 ਅਤੇ ਗੋਆ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਣੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...