September 23, 2026, 2:02 am
----------- Advertisement -----------
HomeNewsBreaking Newsਸਾਇਬਰ ਠਗੀ ਦਾ ਸ਼ਿਕਾਰ ਹੋਈ ਯੂਨੀਵਰਸਿਟੀ ਦੀ ਅਸਿਸਟੈਂਟ ਪ੍ਰੋਫੈਸਰ

ਸਾਇਬਰ ਠਗੀ ਦਾ ਸ਼ਿਕਾਰ ਹੋਈ ਯੂਨੀਵਰਸਿਟੀ ਦੀ ਅਸਿਸਟੈਂਟ ਪ੍ਰੋਫੈਸਰ

Published on

----------- Advertisement -----------

ਅੰਮ੍ਰਿਤਸਰ:- ਮਾਮਲਾ ਅੰਮ੍ਰਿਤਸਰ ਤੋ ਸਾਹਮਣੇ ਆਇਆ ਹੈ ਜਿਥੇ ਇਕ ਗੁਰਸਿੱਖ  ਅਸਿਸਟੈਂਟ ਪ੍ਰੋਫੈਸਰ ਸਾਇਬਰ ਠਗੀ ਦੀ ਸ਼ਿਕਾਰ ਹੋਈ ਹੈ। ਸਾਇਬਰ ਠਗਾ ਵਲੋ ਉਸਦੇ ਖਾਤੇ ਚੋਂ 90 ਹਜਾਰ ਦੇ ਕਰੀਬ ਦੀ ਰਾਸ਼ੀ ਆਪਣੇ ਖਾਤੇ ਵਿਚ ਟਰਾਂਸਫਰ ਕਰਵਾ ਲਈ ਗਈ ਹੈ। ਜਿਸ ਸੰਬਧੀ ਉਸਨੇ ਪ੍ਰੈਸ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਆਨਲਾਈਨ ਐਪ ਤੋ ਜਾਣਕਾਰੀ ਤੋ ਗੁਰੇਜ ਕਰੋ ਵਰਨਾ ਤੁਸੀ ਸਾਇਬਰ ਠਗੀ ਦਾ ਸ਼ਿਕਾਰ ਹੋ ਜਾਉਗੇ।

ਇਸ ਸੰਬਧੀ ਗਲਬਾਤ ਕਰਦਿਆ ਗੁਰਸਿਖ ਅਸਿਸਟੈਂਟ ਪ੍ਰੋਫੈਸਰ ਸਰਪ੍ਰੀਤ ਕੌਰ ਨੇ ਦੱਸਿਆ ਕਿ ਉਹਨਾਂ ਵਲੋਂ ਇਕ ਆਨਲਾਈਨ ਸਟੱਡੀ ਅਤੇ ਹੌਮ ਟਿਊਟਰ ਦੀ ਨੌਕਰੀ ਲਈ ਅਪਲਾਈ ਕਰਨ ਸੰਬਧੀ ਜਾਣਕਾਰੀ ਲਈ ਇਕ ਸ਼ੌਸਲ ਐਪ ਤੇ ਵਿਜ਼ਿਟ ਕੀਤਾ। ਜਿਥੇ ਉਹਨਾ ਨੂੰ ਭਰੋਸੇ ਵਿਚ ਲੈਦਿਆ ਸਾਇਬਰ ਠਗਾ ਵਲੋਂ ਆਨਲਾਈਨ ਆਈ ਕਾਰਡ ਅਤੇ ਫੋਨ ਤੇ ਗਲ ਕਰਨ ਵਾਲੇ ਨੇ ਖੁਦ ਦੀ ਆਈ ਡੀ ਦਿਖਾ ਆਪਣੈ ਖਾਤੇ ਵਿਚ ਚਾਰ ਵਾਰੀਆ ਵਿਚ 90 ਹਜਾਰ ਰੁਪਏ ਟਰਾਂਸਫਰ ਕਰਵਾ ਠਗੀ ਮਾਰੀ। ਜਿਸ ਸੰਬਧੀ ਪੀੜਿਤ ਲੜਕੀ ਵਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਦਰਜ ਕਰਵਾ ਇਨਸ਼ਾਫ ਦੀ ਮੰਗ ਕੀਤੀ ਹੈ। ਲੋਕਾ ਨੂੰ ਅਜਿਹੇ ਠਗਾ ਤੋ ਬਚਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...