May 25, 2026, 5:40 am
----------- Advertisement -----------
HomeNewsBreaking NewsCM ਭਗਵੰਤ ਮਾਨ ਦਾ ਘੇਰਾਓ ਕਰਨ ਪਹੁੰਚੇ ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ, ਪੁਲਿਸ...

CM ਭਗਵੰਤ ਮਾਨ ਦਾ ਘੇਰਾਓ ਕਰਨ ਪਹੁੰਚੇ ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ, ਪੁਲਿਸ ਪਹਿਲਾਂ ਹੀ ਫੜ ਕੇ ਲੈ ਗਈ ਥਾਣੇ

Published on

----------- Advertisement -----------

ਲੁਧਿਆਣਾ, 15 ਅਗਸਤ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ 75ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਪਰੇਡ ਦੀ ਸਲਾਮੀ ਲਈ। ਇਸ ਦੌਰਾਨ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਮੈਂਬਰ ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਗੁਰੂ ਨਾਨਕ ਭਵਨ ਦੇ ਬਾਹਰ ਪੁੱਜੇ। ਪਰ 100 ਦੇ ਕਰੀਬ ਮੈਂਬਰਾਂ ਨੂੰ ਪੁਲਿਸ ਬੱਸਾਂ ਵਿੱਚ ਬਿਠਾ ਕੇ ਸਰਾਭਾ ਨਗਰ ਥਾਣੇ ਲੈ ਗਈ।

ਦੱਸ ਦੇਈਏ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੀ ਦੇਰ ਸ਼ਾਮ ਲੁਧਿਆਣਾ ਪਹੁੰਚੇ ਸਨ। ਭਗਵੰਤ ਨੇ ਹੋਟਲ ਪਾਰਕ ਪਲਾਜ਼ਾ ਵਿੱਚ ਰਾਤ ਰੁਕੇ ਸਨ। ਉਹ ਅੱਜ ਲੁਧਿਆਣਾ ‘ਚ ਮੁਹੱਲਾ ਕਲੀਨਿਕਾਂ ਦਾ ਵੀ ਉਦਘਾਟਨ ਕਰਨਗੇ। ਪੂਰੇ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣੇ ਹਨ। ਲੁਧਿਆਣਾ ਵਿੱਚ 9 ਮੁਹੱਲਾ ਕਲੀਨਿਕ ਬਣਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...