November 20, 2026, 5:40 am
----------- Advertisement -----------
HomeNewsBreaking Newsਪਿੰਡ ਕਲਸੀਆਂ ਕਲਾਂ ਵਿਖੇ ਕਾਗਜ਼ਾਂ ਵਿੱਚ ਬਣੀਆਂ ਗਲੀਆਂ ਨਾਲੀਆਂ ਜਮੀਨੀ ਹਕੀਕਤ ਨਿਕਲੀ...

ਪਿੰਡ ਕਲਸੀਆਂ ਕਲਾਂ ਵਿਖੇ ਕਾਗਜ਼ਾਂ ਵਿੱਚ ਬਣੀਆਂ ਗਲੀਆਂ ਨਾਲੀਆਂ ਜਮੀਨੀ ਹਕੀਕਤ ਨਿਕਲੀ ਕੁਝ ਹੋਰ

Published on

----------- Advertisement -----------

ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਕਲਸੀਆਂ ਕਲਾਂ ਵਿਖੇ ਕਾਗਜ਼ਾਂ ਵਿੱਚ ਬੜੀਆਂ ਗਲੀਆਂ ਨਾਲੀਆਂ ਦੀ ਜਮੀਨੀ ਹਕੀਕਤ ਉਦੋਂ ਕੁਝ ਹੋਰ ਨਿਕਲਦੀ ਦਿਖਾਈ ਦਿੱਤੀ ਜਦੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਇਸ ਦਾ ਮੁੱਦਾ ਚੁੱਕਿਆ ਗਿਆ ਤਾਂ ਮਹਿਕਮੇ ਵੱਲੋਂ ਇਸ ਦੀ ਆਣ ਕੇ ਜਾਂਚ ਕੀਤੀ ਗਈ।

ਜਾਂਚ ਕਰਨ ਤੋਂ ਬਾਅਦ ਆਏ ਅਧਿਕਾਰੀਆਂ ਨੇ ਕਿਹਾ ਕਿ ਇਸ ਜਾਂਚ ਦੀ ਰਿਪੋਰਟ ਉਨਾਂ ਵੱਲੋਂ ਆਪਣੇ ਉਚ ਅਧਿਕਾਰੀਆਂ ਨੂੰ ਦੇਣ ਦੀ ਗੱਲ ਕਹੀ ਜਾ ਰਹੀ ਹੈ ਉਧਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀਆ ਅਤੇ ਕਿਸਾਨ ਆਗੂ ਸਾਹਿਬ ਸਿੰਘ ਫੌਜੀ ਨੇ ਦੱਸਿਆ ਕਿ ਪਿੰਡ ਵਿੱਚ ਲੱਖਾਂ ਰੁਪਈਆਂ ਦੀ ਗਰਾਂਟ ਆਈ ਹੈ ਪਰ ਉਹ ਕਾਗਜਾ ਵਿੱਚ ਹੀ ਸ਼ੋਅ ਹੋ ਰਹੀ ਹੈ ਜਮੀਨੀ ਹਕੀਕਤ ਇਹ ਹੈ ਕਿ ਜੋ ਗਲੀਆਂ ਨਾਲੀਆਂ ਕਾਗਜ਼ਾਂ ਵਿੱਚ ਬਣੀਆਂ ਹਨ।

ਉਹ ਅਜੇ ਤੱਕ ਕੱਚੀਆਂ ਪਈਆਂ ਹਨ ਅਤੇ ਉਹਨਾਂ ਵਿੱਚ ਟੋਏ ਪਏ ਹਨ ਜਿਸ ਲਈ ਉਹ ਹਰ ਰੋਜ਼ ਮਹਿਕਮੇ ਦੇ ਅਧਿਕਾਰੀਆਂ ਨੂੰ ਚਿੱਠੀਆਂ ਲਿਖ ਲਿਖ ਕੇ ਇਹ ਦੱਸ ਰਹੇ ਸਨ ਕਿ ਪਿੰਡ ਵਿੱਚ ਆਈਆਂ ਗਰਾਂਟਾਂ ਦੀ ਜਾਂਚ ਕੀਤੀ ਜਾਵੇ ਪਰ ਬਲਾਕ ਭਿੱਖੀ ਵਿੰਡ ਦੇ ਕਈ ਅਧਿਕਾਰੀ ਇਨਾਂ ਗਰਾਂਟਾਂ ਦੀ ਜਾਂਚ ਕਰਨ ਲਈ ਤਿਆਰ ਨਹੀਂ ਸਨ ਜਿਸ ਤੋਂ ਬਾਅਦ ਉਹਨਾਂ Buyer ਇਸਦਾ ਜੋਰ ਨਾਲ ਮੁੱਦਾ ਚੁੱਕਿਆ ਗਿਆ ਤਾਂ ਜਿਲੇ ਦੇ ਡੀਡੀ ਪੀਓ ਦੇ ਕਹਿਣ ਤੇ ਆਏ ਬਲਾਕ ਭਿਖੀਵਿੰਡ ਦੇ ਅਧਿਕਾਰੀਆਂ ਵੱਲੋਂ ਆਣ ਕੇ ਜਾਂਚ ਕੀਤੀ ਗਈ ਅਤੇ ਮਿਨਤੀ ਕੀਤੀ ਗਈ।

ਪਰ ਉਹਨਾਂ ਵੱਲੋਂ ਵੀ ਕੋਈ ਸੰਤੁਸ਼ਟੀ ਭਰਿਆ ਜਵਾਬ ਨਹੀਂ ਦਿੱਤਾ ਗਿਆ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਕਲਸੀਆਂ ਕਲਾਂ ਵਿਖੇ ਆਈਆਂ ਗਰਾਂਟਾਂ ਦੀ ਜਾਂਚ ਕੀਤੀ ਜਾਵੇ ਅਤੇ ਪਿੰਡ ਵਿੱਚ ਹੋਏ ਕੰਮਾਂ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇ ਤਾਂ ਜੋ ਅਸਲ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...