September 7, 2026, 1:12 am
----------- Advertisement -----------
HomeNewsBreaking Newsਫਰੀਦਕੋਟ ਕੇਂਦਰੀ ਜੇਲ 'ਚ ਕੈਦੀ 'ਤੇ ਹ.ਮਲਾ, ਜ਼ਖਮੀ ਹਾਲਤ 'ਚ ਹਸਪਤਾਲ ਕਰਵਾਇਆ...

ਫਰੀਦਕੋਟ ਕੇਂਦਰੀ ਜੇਲ ‘ਚ ਕੈਦੀ ‘ਤੇ ਹ.ਮਲਾ, ਜ਼ਖਮੀ ਹਾਲਤ ‘ਚ ਹਸਪਤਾਲ ਕਰਵਾਇਆ ਭਰਤੀ

Published on

----------- Advertisement -----------

ਫਰੀਦਕੋਟ ਕੇਂਦਰੀ ਜੇਲ ‘ਚ ਨਸ਼ਾ ਤਸਕਰੀ ਦੇ ਦੋਸ਼ ‘ਚ ਬੰਦ ਕੈਦੀ ‘ਤੇ ਬੈਰਕ ਦੇ ਅੰਦਰ 8 ਕੈਦੀਆਂ ਨੇ ਹਮਲਾ ਕਰ ਦਿੱਤਾ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ। ਜ਼ਖ਼ਮੀ ਕੈਦੀ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਐਨਡੀਪੀਐਸ ਐਕਟ ਤਹਿਤ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਹ ਬੈਰਕ ਨੰਬਰ 6 ਵਿੱਚ ਬੰਦ ਸੀ। ਸਵੇਰੇ 11 ਵਜੇ ਦੇ ਕਰੀਬ ਬਠਿੰਡਾ ਨਿਵਾਸੀ ਹਵਾਲਾਤੀ ਲਵਪ੍ਰੀਤ ਸਿੰਘ, ਸ੍ਰੀਮੁਕਤਸਰ ਨਿਵਾਸੀ ਹਵਾਲਾਤੀ ਬਲਜੀਤ ਸਿੰਘ, ਫਰੀਦਕੋਟ ਨਿਵਾਸੀ ਹਵਾਲਾਤੀ ਪਵਨਦੀਪ ਸਿੰਘ ਅਤੇ ਚਾਰ ਤੋਂ ਪੰਜ ਅਣਪਛਾਤੇ ਮੁਲਜ਼ਮ ਉਸਦੀ ਬੈਰਕ ਵਿਚ ਦਾਖਲ ਹੋਏ।
ਉਨ੍ਹਾਂ ਦੇ ਹੱਥਾਂ ਵਿਚ ਪੱਤੀ ਅਤੇ ਕਟਰ ਸੀ। ਅੰਦਰ ਵੜਦਿਆਂ ਹੀ ਉਨ੍ਹਾਂ ਨੇ ਹਮਲਾ ਕਰ ਦਿੱਤਾ। ਜਦੋਂ ਉਸ ਨੇ ਬਚਾਅ ਲਈ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਸਿਟੀ ਦੇ ਏਐਸਆਈ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ ਅਤੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸਾਰੇ ਮੁਲਜ਼ਮ ਪਹਿਲਾਂ ਹੀ ਜੇਲ੍ਹ ਵਿੱਚ ਹਨ, ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...