ਚੰਡੀਗੜ੍ਹ, 18 ਜਨਵਰੀ 2023- ਮੋਹਾਲੀ-ਚੰਡੀਗੜ੍ਹ ਬਾਰਡਰ ਤੇ ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੋਹਾਲੀ ‘ਚ ਲੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ ਮੋਰਚੇ ‘ਚ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦਾ ਲੋਕਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਦੀ ਗੱਡੀ ‘ਤੇ ਪਥਰਾਅ ਵੀ ਕੀਤਾ ਗਿਆ ਹੈ।
----------- Advertisement -----------
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ, ਗੱਡੀ ‘ਤੇ ਕੀਤਾ ਗਿਆ ਪਥਰਾਅ
Published on
----------- Advertisement -----------












