September 12, 2026, 2:38 am
----------- Advertisement -----------
HomeNewsBreaking Newsਚੰਡੀਗੜ੍ਹ 'ਚ ਹੈਂਡ ਗ੍ਰਨੇਡ ਨਾਲ ਹੋਇਆ ਹਮਲਾ, ਜਾਂਚ ਜਾਰੀ

ਚੰਡੀਗੜ੍ਹ ‘ਚ ਹੈਂਡ ਗ੍ਰਨੇਡ ਨਾਲ ਹੋਇਆ ਹਮਲਾ, ਜਾਂਚ ਜਾਰੀ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ 10 ਸਥਿਤ ਇੱਕ ਘਰ ਵਿੱਚ ਗ੍ਰਨੇਡ ਹਮਲਾ ਹੋਇਆ ਹੈ। ਇੱਥੇ 3 ਅਣਪਛਾਤੇ ਲੋਕਾਂ ਨੇ ਇੱਕ ਘਰ ਨੂੰ ਗ੍ਰਨੇਡ ਨਾਲ ਉਡਾ ਦਿੱਤਾ। ਜਿਸ ਕਾਰਨ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਧਮਾਕਾ ਕਰਨ ਵਾਲੇ ਇੱਕ ਆਟੋ ਵਿੱਚ ਆਏ ਸਨ। ਘਟਨਾ ਤੋਂ ਬਾਅਦ ਉਹ ਉਸੇ ਆਟੋ ਵਿੱਚ ਫਰਾਰ ਹੋ ਗਿਆ।

ਧਮਾਕੇ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲੀਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਡੀਜੀਪੀ ਸੁਰਿੰਦਰ ਸਿੰਘ ਯਾਦਵ ਦੀ ਅਗਵਾਈ ਵਿੱਚ ਆਈਜੀ ਰਾਜਕੁਮਾਰ, ਐਸਐਸਪੀ ਕੰਵਰਦੀਪ ਕੌਰ ਸਮੇਤ ਭਾਰੀ ਪੁਲੀਸ ਫੋਰਸ ਘਰ ਪੁੱਜ ਗਈ ਹੈ।

ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਨੂੰ ਵੀ ਜਾਂਚ ਲਈ ਮੌਕੇ ‘ਤੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਧਮਾਕੇ ਵਿਚ ਵਰਤੀ ਗਈ ਸਮੱਗਰੀ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ।

ਇਹ ਘਟਨਾ ਸੈਕਟਰ-10 ਦੇ ਮਕਾਨ ਨੰਬਰ 575 ਵਿੱਚ ਵਾਪਰੀ। ਘਟਨਾ ਸਮੇਂ ਪਰਿਵਾਰ ਘਰ ਦੇ ਅੰਦਰ ਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...