July 1, 2026, 8:10 am
----------- Advertisement -----------
HomeNewsBreaking Newsਅਟਾਰੀ-ਵਾਹਘਾ ਸਰਹੱਦ 'ਤੇ ਰਿਟਰੀਟ ਸੈਰੇਮਨੀ ਦੇ ਸਮੇਂ ’ਚ ਹੋਇਆ ਬਦਲਾਅ

ਅਟਾਰੀ-ਵਾਹਘਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ’ਚ ਹੋਇਆ ਬਦਲਾਅ

Published on

----------- Advertisement -----------

ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਅਟਾਰੀ-ਵਾਘਾ ਸਰਹੱਦ ਤੇ ਰਿਟਰੀਟ ਸੈਰੇਮਨੀ ਵੇਖਣ ਆਉਣ ਵਾਲੇ ਸੈਲਾਨੀਆਂ ਦੇ ਲਈ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰਿਟਰੀਟ ਸੈਰਾਮਣੀ ਦਾ ਸਮਾਂ ਸ਼ਾਮ 6:30 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 6:00 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ ਸਾਢੇ ਛੇ ਵਜੇ ਕਰ ਦਿੱਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਦੋਵਾਂ ਦੇਸ਼ਾਂ ਦੀ ਆਪਸੀ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਪ੍ਰਗਟ ਕੀਤੀ ਗਈ ਕਿ ਸਾਢੇ ਛੇ ਵਜੇ ਰਿਟੀਰੀਟ ਸੈਰਾਮਨੀ ਦੀ ਰਸਮ ਅਦਾ ਕੀਤੀ ਜਾਇਆ ਕਰੇਗੀ ਜੋ ਕਿ ਰੋਜ਼ ਹਜ਼ਾਰਾਂ ਸੈਲਾਨੀ ਵਾਘਾ ਸਰਹੱਦ ਤੇ ਰੀਟ੍ਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ ਅਤੇ ਜਿਆਦਾ ਤੇਜ਼ ਗਰਮੀ ਹੋਣ ਕਰਕੇ ਸੈਲਾਨੀਆਂ ਨੂੰ ਵਾਘਾ ਬਾਰਡਰ ਤੇ ਪਹੁੰਚਣ ਵਿੱਚ ਦਿੱਕਤ ਹੁੰਦੀ ਸੀ ਅਤੇ ਰਿਟਰੀਟ ਸੈਰੇਮਨੀ ਵੇਖਣ ਲਈ ਉਥੇ ਬੈਠਣ ਮੌਕੇਂ ਵੀ ਕਾਫੀ ਗਰਮੀ ਹੂੰਦੀ ਸੀ ਇਸ ਲਈ ਹੁਣ ਇਸ ਦਾ ਸਮਾਂ ਬਦਲ ਕੇ 6:00 ਵਜੇ ਤੋਂ 6:30 ਵਜੇ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...