October 18, 2026, 9:04 pm
----------- Advertisement -----------
HomeNewsBreaking Newsਥਾਣੇ 'ਚ ਕੀਤੀ ਆਤਮਦਾਹ ਦੀ ਕੋਸ਼ਿਸ਼, ਬਚਾਅ ਕਰਦੇ ਪੁਲਿਸ ਕਰਮੀ ਵੀ ਹੋਏ...

ਥਾਣੇ ‘ਚ ਕੀਤੀ ਆਤਮਦਾਹ ਦੀ ਕੋਸ਼ਿਸ਼, ਬਚਾਅ ਕਰਦੇ ਪੁਲਿਸ ਕਰਮੀ ਵੀ ਹੋਏ ਜ਼ਖਮੀ

Published on

----------- Advertisement -----------

ਲੁਧਿਆਣਾ 4 ਅਪ੍ਰੈਲ 2022 – ਲੁਧਿਆਣਾ ਦੇ ਥਾਣਾ ਡਾਬਾ ਵਿੱਚ ਇੱਕ ਵਿਅਕਤੀ ਵੱਲਣ ਥਾਣੇ ਦੇ ਅੰਦਰ ਹੀ ਆਪਣੇ ਆਪ ‘ਤੇ ਪੈਟਰੋਲ ਪਾ ਕੇ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ। ਜਿਸ ‘ਚ ਡਾਬਾ ਦਾ ਰਹਿਣ ਵਾਲਾ 58 ਸਾਲਾ ਗੁਰਦੀਪ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਤੁਰੰਤ ਡੀ.ਐਮ.ਸੀ. ਵਿਚ ਦਾਖਲ ਕਰਵਾਇਆ ਗਿਆ। ਉਸ ਦਾ ਬਚਾਅ ਕਰਦੇ ਹੋਏ ਪੁਲਿਸ ਕਰਮੀ ਵੀ ਜ਼ਖਮੀ ਹੋ ਗਏ।

ਗੁਰਦੀਪ ਸਿੰਘ ਦੀ ਇਸ ਹਰਕਤ ਨੂੰ ਦੇਖ ਕੇ ਥਾਣੇ ‘ਚ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਸੜਨ ਤੋਂ ਬਚਾਇਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ. ਪ੍ਰਵੇਸ਼ ਚੋਪੜਾ, ਥਾਣਾ ਡਾਬਾ ਦੇ ਐਸ.ਐਚ.ਓ. ਪੁਲਿਸ ਟੀਮ ਸਮੇਤ ਡੀ.ਐਮ.ਸੀ. ਹਸਪਤਾਲ ਪਹੁੰਚੇ।
ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪੁੱਤਰ ਅਮਨ ਟੈਟੂ ਗੈਂਗਸਟਰ ਹੋਣ ਕਾਰਨ ਵੱਖ-ਵੱਖ ਕੇਸਾਂ ਵਿੱਚ ਸ਼ਾਮਲ ਹੋਣ ਕਾਰਨ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...