September 11, 2026, 1:43 pm
----------- Advertisement -----------
HomeNewsBreaking Newsਦਮਦਮੀ ਟਕਸਾਲ ਸੰਗਰਾਵਾਂ ਦੇ ਮੁੱਖੀ ਬਾਬਾ ਰਾਮ ਸਿੰਘ ਖਾਲਸਾ ਨੂੰ ਘਰ 'ਚ...

ਦਮਦਮੀ ਟਕਸਾਲ ਸੰਗਰਾਵਾਂ ਦੇ ਮੁੱਖੀ ਬਾਬਾ ਰਾਮ ਸਿੰਘ ਖਾਲਸਾ ਨੂੰ ਘਰ ‘ਚ ਕੀਤਾ ਨਜ਼ਰਬੰਦ

Published on

----------- Advertisement -----------

ਅੰਮ੍ਰਿਤਸਰ, 15 ਅਕਤੂਬਰ 2023 – ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖ਼ਾਲਸਾ ਨੇ ਅੱਜ ਗੁਰਦਵਾਰਾ ਗੁਰੂ ਅਮਰਦਾਸ ਜੀ ਅਠਵਾਲ ਪੁਲ ਤੋਂ ਇਕ ਖ਼ਾਲਸਾ ਵਹੀਰ ਗੁਰਦਵਾਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੱਕ ਕੱਢਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੂੰ ਖਾਲਸਾ ਵਹੀਰ ਕੱਢਣ ਤੋਂ ਰੋਕਣ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ।

ਦਮਦਮੀ ਟਕਸਾਲ ਦੇ ਮੁਖੀ ਸਿੰਘ ਬਾਬਾ ਰਾਮ ਸਿੰਘ ਵੱਲੋਂ ਨਿਰੋਲ ਸਿੱਖੀ ਦੇ ਪ੍ਰਚਾਰ ਵਾਸਤੇ, ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਮੁੜ ਪ੍ਰਬੰਧ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ‘ਚੋਂ ਕੱਢਣ ਵਾਸਤੇ ਉਪਵਾਲਾ ਕਰਦੇ ਹੋਏ ਮੁੜ ਖਾਲਸਾ ਵਹੀਰ ਦੀ ਸ਼ੁਰੂਆਤ ਕਰ ਰਹੇ ਸਨ ਜੋ ਕਿ ਅੱਜ 15 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਅਠਵਾਲ ਪੁਲ ਸ਼ਾਖਾ ਦਮਦਮੀ ਟਕਸਾਲ ਸੰਗਰਾਵਾਂ ਤੋਂ ਸ਼ੁਰੂ ਕਰ ਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਵਿਖੇ ਸ਼ਾਮ ਨੂੰ ਸਮਾਪਤ ਹੋਣੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...