November 11, 2026, 4:33 pm
----------- Advertisement -----------
HomeNewsEntertainmentਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਬੱਬੂ ਮਾਨ ਅਤੇ...

ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਬੱਬੂ ਮਾਨ ਅਤੇ ਹੌਬੀ ਧਾਲੀਵਾਲ

Published on

----------- Advertisement -----------

ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅੱਜ ਪੰਜਾਬੀ ਗਾਇਕ ਬੱਬੂ ਮਾਨ ਅਤੇ ਅਦਾਕਾਰ ਹੌਬੀ ਧਾਲੀਵਾਲ ਸ਼ਿੰਦਾ ਦਾ ਹਾਲ ਚਾਲ ਜਾਨਣ ਲਈ ਹਸਪਤਾਲ ਪਹੁੰਚੇ । ਪੰਜਾਬੀ ਫਿਲਮ ਇੰਡਸਟਰੀ ਦੇ ਦੋਵੇਂ ਉੱਘੇ ਕਲਾਕਾਰ ਸ਼ਿੰਦਾ ਦੀ ਹਾਲਤ ਦੇਖ ਕੇ ਭਾਵੁਕ ਹੋ ਗਏ। ਬੱਬੂ ਮਾਨ ਨੇ ਸ਼ਿੰਦੇ ਦੇ ਬੇਟੇ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਹਿੰਮਤ ਰੱਖੋ ਰੱਬ ਸਭ ਠੀਕ ਕਰ ਦੇਵੇਗਾ। ਹੌਬੀ ਧਾਲੀਵਾਲ ਨੇ ਕਿਹਾ ਕਿ ਸ਼ਿੰਦਾ ਜ਼ਿੰਦਗੀ ਦੇ ਦੁੱਖਾਂ-ਦਰਦਾਂ ਨਾਲ ਲੜ ਰਿਹਾ ਹੈ। 2 ਦਿਨਾਂ ਤੋਂ ਕੁਝ ਸੁਧਾਰ ਹੋਇਆ ਹੈ। ਪ੍ਰਮਾਤਮਾ ਇਹਨਾਂ ਨੂੰ ਜਲਦੀ ਠੀਕ ਕਰੇ।
ਦੱਸ ਦਈਏ ਕਿ ਸੁਰਿੰਦਰ ਸ਼ਿੰਦਾ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਦੇ ਇਕ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ਵਿੱਚ ਦਾਖਲ ਹਨ। ਇੱਥੇ ਉਨ੍ਹਾਂ ਦਾ ਡਾ: ਬਲਦੀਪ ਸਿੰਘ ਅਤੇ ਡਾ: ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਇਲਾਜ ਚੱਲ ਰਿਹਾ ਹੈ | ਕਈ ਹੋਰ ਡਾਕਟਰ ਵੀ ਸ਼ਿੰਦਾ ਦੇ ਇਲਾਜ ਵਿਚ ਲੱਗੇ ਹੋਏ ਹਨ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਠੀਕ ਹੋਣ ਦੀ ਦੁਆ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...