November 20, 2026, 1:59 am
----------- Advertisement -----------
HomeNewsBreaking Newsਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ              

ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ              

Published on

----------- Advertisement -----------

ਜਲੰਧਰ ਦੀ ਰਹਿਣ ਵਾਲੀ ਪਲਕ ਕੋਹਲੀ ਨੇ ਪੈਰਿਸ ਪੈਰਾਲੰਪਿਕਸ ‘ਚ ਬੈਡਮਿੰਟਨ ਖੇਡ ‘ਚ ਹਿੱਸਾ ਲਿਆ ਸੀ ਪਰ ਉਹ ਤਮਗਾ ਨਹੀਂ ਜਿੱਤ ਸਕੀ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ‘ਚ ਪਲਕ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰਾਨ ਪਲਕ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਸੰਘਰਸ਼ ਦੀ ਪੂਰੀ ਕਹਾਣੀ ਸੁਣਾਈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪਲਕ ਨੂੰ ਉਸ ਦੀਆਂ ਭਵਿੱਖ ਦੀਆਂ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਦੱਸ ਦਈਏ ਕਿ ਟੋਕੀਓ ਪੈਰਾਲੰਪਿਕ ਤੋਂ ਬਾਅਦ ਪਲਕ ਕੋਹਲੀ ਨੂੰ ਕੈਂਸਰ ਦਾ ਪਤਾ ਲੱਗਾ ਸੀ। ਉਸਨੇ ਹਾਲ ਹੀ ਵਿੱਚ ਕੈਂਸਰ ਨੂੰ ਹਰਾ ਕੇ ਪੈਰਿਸ ਪੈਰਾਲੰਪਿਕ ਵਿੱਚ ਥਾਂ ਬਣਾਈ ਹੈ। ਫਿਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਪਲਕ ਦੀ ਕੋਚਿੰਗ ਲਖਨਊ ਵਿੱਚ ਹੋਈ ਹੈ।

ਨਾਲ ਹੀ ਪਲਕ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਪਲਕ, ਤੁਹਾਡਾ ਕੇਸ ਅਜਿਹਾ ਹੈ ਕਿ ਤੁਸੀਂ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਿਤ ਕਰ ਸਕਦੇ ਹੋ। ਕਿਉਂਕਿ ਇੰਨੀਆਂ ਮੁਸ਼ਕਲਾਂ ਦੇ ਬਾਵਜੂਦ ਰੇਲਗੱਡੀ ਮੁੜ ਪਟੜੀ ‘ਤੇ ਆਈ ਅਤੇ ਤੁਹਾਡੀ ਜ਼ਿੰਦਗੀ ਬਣਾ ਦਿੱਤੀ।

ਵਿਚਕਾਰ ਇੱਕ ਨਵੀਂ ਰੁਕਾਵਟ ਖੜ੍ਹੀ ਹੋ ਗਈ। ਫਿਰ ਵੀ ਤੁਸੀਂ ਆਪਣਾ ਮਕਸਦ ਨਹੀਂ ਛੱਡਿਆ। ਇਹ ਬਹੁਤ ਵੱਡੀ ਗੱਲ ਹੈ। ਤੁਹਾਨੂੰ ਮੁਬਾਰਕਾਂ ਪਲਕ ਨੇ ਕਿਹਾ ਕਿ ਪੈਰਾਲੰਪਿਕ ‘ਚ ਜਗ੍ਹਾ ਬਣਾਉਣ ਲਈ ਉਸ ਨੇ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਲਈ ਅਤੇ ਫਿਰ ਅੰਤਰਰਾਸ਼ਟਰੀ ਰੈਂਕਿੰਗ ਹਾਸਲ ਕਰਨ ਲਈ ਸਖਤ ਸੰਘਰਸ਼ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...