June 18, 2024, 11:02 am
----------- Advertisement -----------
HomeNewsPolitics'ਆਪ' ਦਾ ਚਿਹਰਾ ਬਣਨ ਬਾਰੇ ਰਾਜੇਵਾਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ...

‘ਆਪ’ ਦਾ ਚਿਹਰਾ ਬਣਨ ਬਾਰੇ ਰਾਜੇਵਾਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Published on

----------- Advertisement -----------

ਚੰਡੀਗੜ੍ਹ: ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਜੇ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ‘ਤੇ ‘ਆਪ’ ਆਗੂਆਂ ਨਾਲ ਕੋਈ ਗੱਲ ਨਹੀਂ ਕੀਤੀ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ‘ਆਪ’ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਹ ਇਸ ‘ਤੇ ਵਿਚਾਰ ਕਰਨਗੇ।

ਜ਼ਿਕਰਯੋਗ ਹੈ ਕਿ ਕਈ ਚਰਚਾਵਾਂ ਹੋ ਰਹੀਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ। ਆਮ ਆਦਮੀ ਪਾਰਟੀ ਦੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਨਾਲ ਗੱਲਬਾਤ ਚੱਲ ਰਹੀ ਹੈ। ਜਿਸ ਤੋਂ ਬਾਅਦ ਹੁਣ ਰਾਜੇਵਾਲ ਨੇ ਇਹ ਬਿਆਨ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਮਿਲੇਗੀ ਤਰੱਕੀ: 150 ਅਧਿਆਪਕ ਦਸੰਬਰ ਵਿੱਚ ਹੋਣਗੇ ਰਿਟਾਇਰ

738 ਅਧਿਆਪਕਾਂ ਨੂੰ ਮਿਲੇਗੀ ਤਰੱਕੀ ਚੰਡੀਗੜ੍ਹ, 18 ਜੂਨ 2024 - ਚੰਡੀਗੜ੍ਹ ਸਿੱਖਿਆ ਵਿਭਾਗ ਲਗਭਗ 11...

ਪੁੱਤ ਨੇ ਮਾਂ ਦੇ ਪ੍ਰੇਮੀ ਨੂੰ ਕੁਹਾੜੀ ਨਾਲ ਵੱਢਿਆ: ਮਾਂ ਆਪਣੀ ਜਾਨ ਬਚਾ ਕੇ ਭੱਜੀ

ਅਬੋਹਰ, 18 ਜੂਨ 2024 - ਅਬੋਹਰ 'ਚ ਪੁੱਤ ਵੱਲੋਂ ਕੁਹਾੜੀ ਨਾਲ ਆਪਣੀ ਮਾਂ ਦੇ...

ਅੱਜ ਪ੍ਰਧਾਨ ਮੰਤਰੀ ਮੋਦੀ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ ਜਾਰੀ

ਪੀਐਮ ਮੋਦੀ ਅੱਜ ਇਸ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ ਕ੍ਰਿਸ਼ੀ ਸਾਖੀਆਂ ਦਾ ਵੀ ਸਨਮਾਨ...

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ, 13 ਸ਼ਹਿਰਾਂ ਦਾ ਤਾਪਮਾਨ 44 ਡਿਗਰੀ ਤੋਂ ਪਾਰ

40KM/H ਦੀ ​​ਰਫ਼ਤਾਰ ਨਾਲ ਚੱਲਣਗੀਆਂ ਗਰਮ ਹਵਾਵਾਂ 13 ਸ਼ਹਿਰਾਂ ਦਾ ਤਾਪਮਾਨ 44 ਤੋਂ ਪਾਰ, ਬਠਿੰਡਾ...

ਪੰਜਾਬ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੀਜੇ ਦਿਨ ਵੀ ਰਹੇਗਾ ਫਰੀ

ਲਾਡੋਵਾਲ, 18 ਜੂਨ 2024 - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ...

NRI ਜੋੜੇ ਦੀ ਕੁੱਟਮਾਰ ਦਾ ਮਾਮਲਾ: ਹਿਮਾਚਲ ਦੇ DGP ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ

ਚੰਡੀਗੜ੍ਹ, 18 ਜੂਨ 2024 - ਹਿਮਾਚਲ ਦੇ ਚੰਬਾ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ...

ਪਾਪੂਆ ਨਿਊ ਗਿਨੀ ਨੇ 2 ਓਵਰਾਂ ‘ਚ 1 ਵਿਕਟ ‘ਤੇ ਬਣਾਈਆਂ 7 ਦੌੜਾਂ

ਟੀ-20 ਵਿਸ਼ਵ ਕੱਪ ਦਾ 39ਵਾਂ ਮੈਚ ਨਿਊਜ਼ੀਲੈਂਡ ਅਤੇ ਪਾਪੂਆ ਨਿਊ ਗਿਨੀ ਵਿਚਾਲੇ ਤ੍ਰਿਨੀਦਾਦ ਦੇ...