June 8, 2026, 5:50 am
----------- Advertisement -----------
HomeNewsLatest NewsSYL 'ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ...

SYL ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਮੋਢੀ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐੱਸ.ਵਾਈ.ਐੱਲ ਕਿਸੇ ਵੀ ਸੂਰਤ ਨਹੀਂ ਨਿਕਲਣ ਦਿਆਂਗੇ। ਉਨ੍ਹਾਂ ਨੇ ਕਿਹਾ ਕਿ ਹਰ ਵਾਰ ਚੋਣਾਂ ਦੇ ਸਮੇਂ ਮੁੱਦੇ ਨੂੰ ਚੱਕ ਕੇ ਮਾਹੌਲ ਖ਼ਰਾਬ ਕੀਤਾ ਜਾਂਦਾ ਹੈ। ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਧੱਕਾ ਕੀਤਾ ਹੈ। ਪਹਿਲਾਂ ਬੈਠ ਕੇ ਪਾਣੀਆਂ ਦੀ ਗੱਲ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਨਿਰਾਸ਼ ਹਨ। ਅੰਗਰੇਜ਼ਾਂ ਦੇ ਸਮੇਂ ਤੋਂ ਹੀ ਸਾਡੇ ਨਾਲ ਧੱਕਾ ਹੁੰਦਾ ਆ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਅਸੀਂ ਇਸ ਦਾ ਸਖ਼ਤ ਵਿਰੋਧ ਕਰਦੇ ਹਾਂ। ਅੱਜ ਸਾਡਾ ਧਰਤੀ ਹੇਠਲਾ ਪਾਣੀ ਵੀ ਖਤਮ ਹੋਣ ਕਿਨਾਰੇ ਹੈ। ਪੰਜਾਬ ਦੇ ਲੋਕਾਂ ਕੋਲ ਪੀਣ ਲਈ ਵੀ ਪਾਣੀ ਨਹੀਂ ਹੈ। ਪਾਣੀ ਦੇ ਜੋ ਵੀ ਸਮਝੌਤੇ ਕੀਤੇ ਗਏ ਹਨ, ਉਹ ਸਾਰੇ ਗੈਰ-ਸੰਵਿਧਾਨਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...