September 25, 2026, 6:46 pm
----------- Advertisement -----------
HomeNewsBreaking Newsਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਪੰਜਾਬ ਦਾ ਇੱਕ ਹੋਰ...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਪੰਜਾਬ ਦਾ ਇੱਕ ਹੋਰ ਸਾਬਕਾ ਮੰਤਰੀ ਨੂੰ ਵਿਜੀਲੈਂਸ ਨੇ ਕੀਤਾ ਤਲਬ

Published on

----------- Advertisement -----------

ਚੰਡੀਗੜ੍ਹ, 18 ਅਪ੍ਰੈਲ 2023- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਭਾਜਪਾਈ ਲੀਡਰ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਤਲਬ ਕੀਤਾ ਹੈ। ਬਲਬੀਰ ਸਿੱਧੂ ਨੂੰ 21 ਅਪ੍ਰੈਲ 2023 ਨੂੰ ਵਿਜੀਲੈਂਸ ਦਫ਼ਤਰ ਮੋਹਾਲੀ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਵਿਜੀਲੈਂਸ ਨੇ 21 ਅਪ੍ਰੈਲ ਨੂੰ ਹੀ ਬੁਲਾਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੇ ਖ਼ਿਲਾਫ਼ ਆਮਦਨ ਦੇ ਸਰੋਤਾਂ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਸੀ। ਬਲਬੀਰ ਸਿੱਧੂ ਨੂੰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਪੜਤਾਲ ’ਚ ਸ਼ਾਮਲ ਹੋਣ ਦੇ ਹੁਕਮ ਜਾਰੀ ਹੋਏ ਹਨ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸਿੱਧੂ ਸਾਲ 2017 ਤੋਂ 2022 ਤਕ ਪੰਜਾਬ ਦੀ ਕਾਂਗਰਸ ਸਰਕਾਰ ’ਚ ਕੈਬਿਨਟ ਮੰਤਰੀ ਰਹੇ | 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਇਸਤੋਂ ਬਾਅਦ ਜੂਨ 2022 ’ਚ ਉਹ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...