June 12, 2026, 11:41 pm
----------- Advertisement -----------
HomeNewsEntertainment'ਲਾਰੈਂਸ ਜੇ ਤੂੰ ਐਨਾ ਤਾਕਤਵਰ ਹੈਂ ਤਾਂ ਮੈਨੂੰ ਇਕੱਲਾ ਟੱਕਰ ਕੇ ਦੇਖ...

‘ਲਾਰੈਂਸ ਜੇ ਤੂੰ ਐਨਾ ਤਾਕਤਵਰ ਹੈਂ ਤਾਂ ਮੈਨੂੰ ਇਕੱਲਾ ਟੱਕਰ ਕੇ ਦੇਖ ਲਈਂ, ਸ਼ੁੱਭਦੀਪ ਨਾਲੋਂ ਤਕੜੀ ਟੱਕਰ ਦੇ ਕੇ ਜਾਵਾਂਗਾ’ – ਬਲਕੌਰ ਸਿੰਘ

Published on

----------- Advertisement -----------

ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਨੂੰ ਬੋਲਦਿਆਂ ਕਿਹਾ ਕਿ ਮੇਰੀ ਸਕਿਊਰਿਟੀ ਅੱਜ ਹੀ ਵਾਪਸ ਕਰ ਦਿਓ। ਮੈਂ 57 ਸਾਲ ਦਾ ਹੋ ਗਿਆ ਹਾਂ। ਲਾਰੈਂਸ, ਜੇ ਤੂੰ ਇੰਨਾ ਤਾਕਤਵਰ ਹੈਂ ਤਾਂ ਕਿਤੇ ਮੈਨੂੰ ਇਕੱਲਾ ਟੱਕਰ ਕੇ ਦੇਖ ਲਈਂ, ਸ਼ੁੱਭਦੀਪ ਨਾਲੋਂ ਤਕੜੀ ਟੱਕਰ ਦੇ ਕੇ ਜਾਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਿਸ਼ਨੋਈ ਭਟਕਿਆ ਹੋਇਆ ਰਾਸ਼ਟਰਵਾਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਵਾਅਦੇ ਨਾਲ ਇਹ ਗੱਲ ਕਹਿੰਦਾ ਕਿ ਜੇ ਮੈਂ ਤੇਰੇ ਅੱਗੇ ਗੋਡੇ ਟੇਕ ਜਾਵਾਂ ਤਾਂ ਮੇਰੀ ਲਾਸ਼ ਨੂੰ ਠੁੱਡਾ ਮਾਰ ਕੇ ਜਾਇਓ। ਬਲਕੌਰ ਸਿੰਘ ਨੇ ਕਿਹਾ ਕਿ ਅਸੀਂ ਮਰੇ ਹੋਏ ਨਹੀਂ ਅਜੇ, ਨਾ ਹੀ ਸਰਕਾਰ ਦੀਆਂ ਸਕਿਊਰਿਟੀਆਂ ਸਹਾਰੇ ਜਿਊਂਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...