September 8, 2026, 6:57 pm
----------- Advertisement -----------
HomeNewsLatest Newsਪਿੰਡ ਬੰਬੀਹਾ 'ਚ ਹੋਈ ਫਾਇਰਿੰਗ ਮਾਮਲੇ 'ਚ ਆਇਆ ਵੱਡਾ ਮੋੜ, ਕਿਸਾਨ ਗ੍ਰਿਫਤਾਰ

ਪਿੰਡ ਬੰਬੀਹਾ ‘ਚ ਹੋਈ ਫਾਇਰਿੰਗ ਮਾਮਲੇ ‘ਚ ਆਇਆ ਵੱਡਾ ਮੋੜ, ਕਿਸਾਨ ਗ੍ਰਿਫਤਾਰ

Published on

----------- Advertisement -----------

ਦੋ ਦਿਨ ਪਹਿਲਾ ਪੰਜਾਬ ਦੇ ਪਿੰਡ ਬੰਬੀਹਾ ਭਾਈ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਫ਼ਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਸੀ। ਪੁਲਿਸ ਨੇ ਇਸ ਮਾਮਲੇ ‘ਚ ਜਾਂਚ ਕਰ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਪਰਿਵਾਰ ਝੂਠ ਬੋਲ ਰਿਹਾ ਸੀ ਅਤੇ ਕਿਸਾਨ ਪਰਿਵਾਰ ਨੇ ਆਪਣੇ ਉਤੇ ਫ਼ਾਇਰਿੰਗ ਆਪ ਹੀ ਕੀਤੀ ਸੀ ਤਾਂ ਜੋ ਉਹ ਅਸਲੇ ਦਾ ਲਾਈਸੰਸ ਬਣਵਾ ਸਕਣ ਅਤੇ ਪੁਲਿਸ ਨੂੰ ਦੱਸ ਸਕਣ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਪੁਲਿਸ ਵੱਲੋ ਹੁਣ ਪਰਿਵਾਰ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪਰਚਾ ਦਰਜ ਵੀ ਕਰ ਲਿਆ ਹੈ।
ਦੱਸ ਦਈਏ ਕਿ ਪੀੜਤ ਬਣੇ ਕਿਸਾਨ ਦੀ ਪਛਾਣ ਤਰਲੋਚਨ ਸਿੰਘ ਵਜੋਂ ਹੋਈ ਹੈ। ਕਿਸਾਨ ਤਰਲੋਚਨ ਸਿੰਘ ਦੇ ਪਰਿਵਾਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਉਤੇ ਫ਼ਾਇੰਰਿੰਗ ਇਸ ਲਈ ਹੋਈ ਸੀ ਕਿ ਉਨ੍ਹਾਂ ਨੇ ਬਦਮਾਸ਼ਾਂ ਨੂੰ ਫਿਰੋਤੀ ਨਹੀ ਸੀ ਦਿਤੀ। ਉਨ੍ਹਾਂ ਕਿਹਾ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਉਪਰ 10 ਤੋਂ 12 ਰਾਉਂਡ ਫਾਇਰ ਕੀਤੇ, ਜਿਸ ਦੌਰਾਨ ਕਿਸਾਨ ਨੇ ਬਹੁਤ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...