October 8, 2026, 1:16 pm
----------- Advertisement -----------
HomeNewsLatest Newsਹਲਕੇ ਵਿਚ ਬਾਹਰੀ ਲੋਕਾਂ ਦੇ ਰਹਿਣ 'ਤੇ ਪਾਬੰਦੀ: ਜਿਲ੍ਹਾ ਚੋਣ ਅਧਿਕਾਰੀ

ਹਲਕੇ ਵਿਚ ਬਾਹਰੀ ਲੋਕਾਂ ਦੇ ਰਹਿਣ ‘ਤੇ ਪਾਬੰਦੀ: ਜਿਲ੍ਹਾ ਚੋਣ ਅਧਿਕਾਰੀ

Published on

----------- Advertisement -----------

ਅੰਮ੍ਰਿਤਸਰ 28 ਮਈ: ਪੰਜਾਬ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੋਇਆ ਜਿਲ੍ਹਾ ਮੁੱਖੀ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ 5 ਜਾਂ ਇਸ ਤੋਂ ਵਧੇਰੇ ਵਿਅਕਤੀਆਂ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਜਾਂ ਲਗਾਉਣ, ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਘਰ ਘਰ ਕੰਪੇਨ ਕਰਨ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਈ ਸ਼ਾਮ 6 ਵਜੇ ਤੋਂ ਲਾਗੂ ਸਮਝਿਆ ਜਾਵੇਗਾ ਅਤੇ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।

ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਤਹਿਤ ਹੀ ਪੰਜਾਬ ਲੋਕ ਸਭਾ ਚੋਣਾਂ ਅਮਨ ਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਸਬੰਧਤ ਹਲਕੇ ਦੇ ਵੋਟਰਾਂ ਤੋਂ ਇਲਾਵਾ ਕਿਸੇ ਵੀ ਬਾਹਰੀ ਵਿਕਅਤੀ ਦੇ ਰਹਿਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 30 ਮਈ 2024 ਸ਼ਾਮ 5 ਵਜੇ ਤੋਂ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...