November 19, 2026, 4:34 pm
----------- Advertisement -----------
HomeNewsBreaking Newsਬੈਂਸ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਦਾ ਅਚਨਚੇਤ ਦੌਰਾ, ਸਕੂਲ ਨੂੰ ਸਿਲੇਬਸ ਦੀਆਂ...

ਬੈਂਸ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਦਾ ਅਚਨਚੇਤ ਦੌਰਾ, ਸਕੂਲ ਨੂੰ ਸਿਲੇਬਸ ਦੀਆਂ ਕਿਤਾਬਾਂ ਨਹੀਂ ਮਿਲੀਆਂ, ਬੱਚੇ ਵੀ ਸੜਕਾਂ ‘ਤੇ ਖੇਡਦੇ ਮਿਲੇ

Published on

----------- Advertisement -----------

ਮੋਹਾਲੀ, 30 ਮਈ 2023 – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੋਹਾਲੀ ਦੇ ਪਿੰਡ ਲੰਬੀ ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ। ਜਿੱਥੇ ਪਤਾ ਲੱਗਾ ਕਿ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਬੱਚਿਆਂ ਨੂੰ ਉਨ੍ਹਾਂ ਦੇ ਸਿਲੇਬਸ ਦੀਆਂ ਕਿਤਾਬਾਂ ਨਹੀਂ ਪਹੁੰਚਾਈਆਂ ਗਈਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀ ਅਣਗਹਿਲੀ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਕੂਲ ਦੀ ਮਾੜੀ ਹਾਲਤ ਨੂੰ ਦੇਖਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਜਦੋਂ ਚੈਕਿੰਗ ਕੀਤੀ ਗਈ ਤਾਂ ਪਤਾ ਲੱਗਾ ਕਿ ਸਕੂਲ ਵਿਚ ਪੜ੍ਹਦੇ ਬੱਚੇ ਸੜਕਾਂ ‘ਤੇ ਖੇਡ ਰਹੇ ਸਨ। ਜਿਸ ਕਾਰਨ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਦਫ਼ਤਰ ਤੋਂ ਦੂਰ ਸਥਿਤ ਸਕੂਲ ਦੀ ਇਹ ਹਾਲਤ ਹੈ ਤਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਕੂਲਾਂ ਅਤੇ ਸਿੱਖਿਆ ਦੀ ਹਾਲਤ ਕੀ ਹੋਵੇਗੀ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...