June 6, 2026, 3:05 am
----------- Advertisement -----------
HomeNewsLatest Newsਜਲਾਲਾਬਾਦ 'ਚ ਆਈ ਬਾਰਾਤ ਦੀ ਹੋਈ ਕੁੱਟ.ਮਾਰ

ਜਲਾਲਾਬਾਦ ‘ਚ ਆਈ ਬਾਰਾਤ ਦੀ ਹੋਈ ਕੁੱਟ.ਮਾਰ

Published on

----------- Advertisement -----------

ਜਲਾਲਾਬਾਦ ਦੇ ਪਿੰਡ ਟਾਹਲੀਵਾਲਾ ‘ਚ ਚੱਲ ਰਹੇ ਵਿਆਹ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਔਰਤ ਆਪਣੇ ਭਰਾਵਾਂ ਨਾਲ ਪਹੁੰਚੀ ਅਤੇ ਲਾੜੇ ਅਤੇ ਹੋਰ ਲੋਕਾਂ ਦੀ ਕੁੱਟਮਾਰ ਕਰ ਦਿੱਤੀ। ਇਸ ਦੌਰਾਨ ਲਾੜਾ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਵਿਆਹ ‘ਚ ਆਏ ਲੋਕਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ। 

ਮਿਲੀ ਜਾਣਕਾਰੀ ਅਨੁਸਾਰ ਲੜਕੀ ਨਾਲ ਲਾੜਾ ਤੀਜੀ ਵਾਰ ਵਿਆਹ ਕਰਵਾਉਣ ਜਾ ਰਿਹਾ ਸੀ, ਵਿਚੋਲੇ ਨੇ ਉਸ ਨਾਲ ਧੋਖਾਦੇਹੀ ਕਰਦਿਆਂ ਕਿਹਾ ਕਿ ਲੜਕਾ ਅਣਵਿਆਹਿਆ ਹੈ। ਜਦੋਂ ਕਿ ਉਹ ਪਹਿਲਾਂ ਵੀ ਤਿੰਨ ਵਾਰ ਵਿਆਹ ਕਰਵਾ ਚੁੱਕਾ ਹੈ। ਲੜਕੀ ਦੇ ਪਿਤਾ ਨੇ ਰੋਂਦੇ ਹੋਏ ਦੱਸਿਆ ਕਿ ਉਸ ਨਾਲ ਧੋਖਾ ਹੋਇਆ ਹੈ। ਅੱਜ ਉਸ ਦੀ ਧੀ ਦੇ ਵਿਆਹ ਦੀ ਬਾਰਾਤ ਆਈ ਸੀ, ਪਰ ਉਸ ਨੂੰ ਪਤਾ ਨਹੀਂ ਸੀ ਕਿ ਉਸ ਨਾਲ ਠੱਗੀ ਹੋ ਰਹੀ ਹੈ। 

ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦੇ ਵਿਆਹ ਲਈ ਆਪਣੀਆਂ 20 ਬੱਕਰੀਆਂ ਵੇਚ ਦਿੱਤੀਆਂ ਸਨ ਅਤੇ ਉਸ ਦੀਆਂ ਚਾਰ ਧੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬਾਰਾਤ ਲਾਧੂਕਾ ਮੰਡੀ ਤੋਂ ਆਈ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...