June 19, 2026, 3:40 pm
----------- Advertisement -----------
HomeNewsLatest Newsਬਰਨਾਲਾ: ਅਵਾਰਾ ਪਸ਼ੂਆਂ ਦੀ ਚਪੇਟ 'ਚ ਆਇਆ ਮੋਟਰਸਾਈਕਲ ਸਵਾਰ, ਦਰਦਨਾਕ ਘਟਨਾ ਸੀਸੀਟੀਵੀ...

ਬਰਨਾਲਾ: ਅਵਾਰਾ ਪਸ਼ੂਆਂ ਦੀ ਚਪੇਟ ‘ਚ ਆਇਆ ਮੋਟਰਸਾਈਕਲ ਸਵਾਰ, ਦਰਦਨਾਕ ਘਟਨਾ ਸੀਸੀਟੀਵੀ ਕੈਮਰੇ ‘ਚ ਹੋਈ ਕੈਦ

Published on

----------- Advertisement -----------

ਬਰਨਾਲਾ ਸ਼ਹਿਰ ਦੇ ਹੰਡਿਆਇਆ ਰੋਡ ’ਤੇ ਇਕ ਦਰਦਨਾਕ ਘਟਨਾ ਵਾਪਰੀ। ਇਥੇ ਸਥਿਤ ਓਮ ਸਿਟੀ ਕਲੋਨੀ ਨੇੜੇ ਇਕ ਵਿਅਕਤੀ ਅਵਾਰਾ ਪਸ਼ੂਆਂ ਦੀ ਚਪੇਟ ‘ਚ ਆਉਣ ਕਾਰਨ ਬੁਰੀ ਤਰ੍ਹਾਂ ਜਖਮੀ ਹੋ ਗਿਆ। ਇਹ ਦਰਦਨਾਕ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਸੀਸੀਟੀਵੀ ਕੈਮਰੇ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਦੋ ਅਵਾਰਾ ਪਸ਼ੂ ਆਪਸ ਵਿੱਚ ਲੜ ਰਹੇ ਸਨ ਅਤੇ ਇੱਕ ਅਵਾਰਾ ਪਸ਼ੂ ਸੜਕ ਵੱਲ ਵਧਿਆ ਅਤੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਬਾਈਕ ਸਵਾਰ ਦੀ ਕਾਰ ਨਾਲ ਟੱਕਰ ਹੋ ਗਈ। ਇਸ ਘਟਨਾ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ ਵਿਚ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...