June 19, 2026, 3:40 pm
----------- Advertisement -----------
HomeNewsLatest Newsਬਰਨਾਲਾ 'ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਤੇ...

ਬਰਨਾਲਾ ‘ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ

Published on

----------- Advertisement -----------

ਬਰਨਾਲਾ ਵਿੱਚ ਇੱਕ ਘਰ ਵਿੱਚ ਚੋਰਾਂ ਨੇ ਤਾਲਾ ਤੋੜ ਕੇ 1.72 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਪੀੜਤ ਪ੍ਰੇਮ ਕੁਮਾਰ ਵਾਸੀ ਤਪਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਬਠਿੰਡਾ ਵਿੱਚ ਆਪਣੇ ਰਿਸ਼ਤੇਦਾਰ ਦੇ ਘਰ ਗਿਆ ਹੋਇਆ ਸੀ। ਜਦੋਂ ਉਹ ਘਰ ਪਹੁੰਚਿਆ ਤਾਂ ਅੰਦਰ ਕਮਰੇ ਦਾ ਤਾਲਾ ਟੁੱਟਿਆ ਹੋਇਆ ਸੀ। ਅਲਮਾਰੀ ਵਿੱਚੋਂ ਸੋਨੇ ਦੇ ਗਹਿਣੇ ਅਤੇ ਇੱਕ ਲੱਖ ਰੁਪਏ ਦੀ ਨਕਦੀ ਗਾਇਬ ਸੀ।
ਪੀੜਤ ਨੇ ਦੱਸਿਆ ਕਿ ਉਸ ਦਾ ਕੁੱਲ 1.72 ਲੱਖ ਦਾ ਨੁਕਸਾਨ ਹੋਇਆ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਬਰਨਾਲਾ ਪੁਲਿਸ ਦੇ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚ ਗਏ ਸਨ। ਏਐਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਜਿਸ ਕਾਰਨ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਸ਼ੱਕੀ ਵਿਅਕਤੀ ਘੁੰਮਦਾ ਨਜ਼ਰ ਆਵੇ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...