September 5, 2026, 5:43 pm
----------- Advertisement -----------
HomeNewsਬਠਿੰਡਾ CIA ਸਟਾਫ਼ ਨੇ ਹੋਟਲਾਂ 'ਚ ਕੀਤੀ ਛਾਪੇਮਾਰੀ, ਹੋਟਲ ਰਿਕਾਰਡ ਕੀਤੇ ਜ਼ਬਤ

ਬਠਿੰਡਾ CIA ਸਟਾਫ਼ ਨੇ ਹੋਟਲਾਂ ‘ਚ ਕੀਤੀ ਛਾਪੇਮਾਰੀ, ਹੋਟਲ ਰਿਕਾਰਡ ਕੀਤੇ ਜ਼ਬਤ

Published on

----------- Advertisement -----------

ਬਠਿੰਡਾ CIA ਸਟਾਫ਼ 1 ਤੇ 2 ਨੇ ਬੁੱਧਵਾਰ ਸਵੇਰੇ ਤਲਵੰਡੀ ਸਾਬੋ ਦੇ ਕਈ ਹੋਟਲਾਂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ’ਤੇ ਕੀਤੀ ਗਈ। ਇਸ ਕਾਰਵਾਈ ਵਿੱਚ ਪੁਲਿਸ ਨੇ ਕਈ ਹੋਟਲਾਂ ਵਿੱਚੋਂ ਰਿਕਾਰਡ ਜ਼ਬਤ ਕੀਤਾ ਹੈ।

CIA ਸਟਾਫ਼ 1 ਦੇ ਇੰਚਾਰਜ ਜਸਵਿੰਦਰ ਸਿੰਘ ਅਤੇ 2 ਦੇ ਇੰਚਾਰਜ ਕਰਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਨੇ ਕਈ ਹੋਟਲਾਂ ਦੇ ਰਿਕਾਰਡ ਨੂੰ ਕਬਜ਼ੇ ਵਿਚ ਲੈ ਲਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਸਾਹਿਬ ਦੇ ਹੁਕਮਾਂ ‘ਤੇ ਹੋਟਲਾਂ ਖਿਲਾਫ ਮੁਹਿੰਮ ਚਲਾਈ ਗਈ ਹੈ। ਪੁਲਿਸ ਨੂੰ ਸ਼ੱਕ ਸੀ ਕਿ ਕੁਝ ਥਾਵਾਂ ’ਤੇ ਸਮਾਜ ਵਿਰੋਧੀ ਅਤੇ ਅਨੈਤਿਕ ਗਤੀਵਿਧੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਹੋਟਲਾਂ ਦੇ ਰਿਕਾਰਡ ਅਤੇ ਉਨ੍ਹਾਂ ਦੀ ਵੈਧਤਾ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੁਝ ਗਲਤ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। 

ਦੱਸ ਦਈਏ ਕਿ ਤਲਵੰਡੀ ਸਾਬੋ ਸ਼ਹਿਰ ਵਿੱਚ ਦੋ ਯੂਨੀਵਰਸਿਟੀਆਂ, ਇੱਕ ਯੂਨੀਵਰਸਿਟੀ ਕੈਂਪਸ ਅਤੇ ਹੋਰ ਕਈ ਵਿਦਿਅਕ ਅਦਾਰੇ ਹਨ, ਜਿਸ ਕਾਰਨ ਇਹ ਸ਼ਹਿਰ ਇੱਕ ਸਿੱਖਿਆ ਕੇਂਦਰ ਬਣ ਗਿਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਵਿਦਿਆਰਥੀ ਇੱਥੇ ਪੜ੍ਹਦੇ ਹਨ। ਜਿੱਥੇ ਵਿਦਿਆਰਥੀ ਘਰ ਰਹਿ ਰਹੇ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੀ.ਜੀ.ਆਦਿ ਵੱਡੀ ਪੱਧਰ ‘ਤੇ ਆਮਦ ਕਾਰਨ ਸ਼ਹਿਰ ‘ਚ ਖੁੰਭਾ ਵਰਗੇ ਹੋਟਲ ਵੀ ਵਧ ਰਹੇ ਹਨ | ਪਿਛਲੇ ਕੁਝ ਸਮੇਂ ਤੋਂ ਉਕਤ ਹੋਟਲਾਂ ਦੀ ਕਾਨੂੰਨੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਹੁਣ ਪਹਿਲੀ ਵਾਰ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਹੋਟਲਾਂ ‘ਤੇ ਸਖ਼ਤੀ ਦੇਖਣ ਨੂੰ ਮਿਲੀ ਹੈ |

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...