September 12, 2026, 7:37 am
----------- Advertisement -----------
HomeNewsLatest Newsਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

Published on

----------- Advertisement -----------

ਕਰਜ਼ੇ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਬਠਿੰਡਾ ਦੇ ਪਿੰਡ ਪਿੱਥੋ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਸਾਧੂ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੇ ਖੇਤ ਜਾ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਜਿਸ ਨਾਲ ਉਸ ਦੀ ਹਾਲਤ ਵਿਗੜ ਗਈ। ਘਟਨਾ ਦੀ ਸੂਚਨਾ ਮਿਲਦੇ ਦੇ ਕਿਸਾਨ ਦੇ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਕਿ ਰਸਤੇ ਵਿੱਚ ਹੀ ਕਿਸਾਨ ਨੇ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦੇ ਕੋਲ 3 ਏਕੜ ਜ਼ਮੀਨ ਸੀ ਅਤੇ ਕਿਸਾਨ ‘ਤੇ 900000 ਰੁਪਏ ਦੇ ਕਰੀਬ ਕਰਜ਼ਾ ਸੀ, ਫਸਲ ਨਾ ਹੋਣ ਕਾਰਨ ਮ੍ਰਿਤਕ ਕਿਸਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਦਾ ਰਾਹ ਚੁਣਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...