September 21, 2026, 4:37 am
----------- Advertisement -----------
HomeNewsLatest Newsਬਠਿੰਡਾ ਨਗਰ ਨਿਗਮ ਦੀ ਮੇਅਰ ਰਮਲ ਗੋਇਲ ਸਣੇ 4 ਕੌਂਸਲਰਾਂ ਨੂੰ ਕਾਂਗਰਸ...

ਬਠਿੰਡਾ ਨਗਰ ਨਿਗਮ ਦੀ ਮੇਅਰ ਰਮਲ ਗੋਇਲ ਸਣੇ 4 ਕੌਂਸਲਰਾਂ ਨੂੰ ਕਾਂਗਰਸ ਨੇ ਦਿਖਾਇਆ ਬਾਹਰ ਦਾ ਰਸਤਾ

Published on

----------- Advertisement -----------

ਬਠਿੰਡਾ ਦੀ ਰਾਜਨੀਤੀ ਵਿੱਚ ਅੱਗ ਵੱਡਾ ਬਦਲਾਅ ਸਮੇਂ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ ਪਾਰਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਨਗਰ ਨਿਗਮ ਬਠਿੰਡਾ ਦੇ ਮੇਅਰ ਸਣੇ ਚਾਰ ਕੌਂਸਲਰਾਂ ਨੂੰ ਕਾਂਗਰਸ ਵਿੱਚੋਂ ਛੇ ਸਾਲ ਲਈ ਬਾਹਰ ਦਾ ਰਸਤਾ ਦਿਖਾ ਦਿੱਤਾ ਇਹ ਕਾਰਵਾਈ ਕਾਂਗਰਸ ਦੇ ਜਰਨਲ ਸਕੱਤਰ ਸੰਦੀਪ ਸੰਧੂ ਵੱਲੋਂ ਕੀਤੀ ਗਈ ਕਿਉਂਕਿ ਲਗਾਤਾਰ ਮੇਅਰ ਅਤੇ ਕੱਢੇ ਗਏ ਕੌਂਸਲਰਾਂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲੱਗ ਰਹੇ ਸਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਨ ਗਰਗ ਨੇ ਕਿਹਾ ਮੇਅਰ ਰਾਜਨ ਗਰਗ ਅਤੇ ਚਾਰ ਕੌਂਸਲਰਾਂ ਨੂੰ ਇਸ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ ਕਿਉਂਕਿ ਉਹਨਾਂ ਵੱਲੋਂ ਲਗਾਤਾਰ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਜਿਸ ਨਾਲ ਪਾਰਟੀ ਦੇ ਅਨੁਸ਼ਾਸ਼ਨ ਭੰਗ ਹੋ ਰਿਹਾ ਸੀ ਇਸਦੇ ਨਾਲ ਹੀ ਉਹਨਾਂ ਵੱਲੋਂ ਕਾਂਗਰਸ ਦੇ ਕਿਸੇ ਵੀ ਸਮਾਗਮ ਵਿੱਚ ਭਾਗ ਨਹੀਂ ਲਿਆ ਜਾ ਰਿਹਾ ਸੀ ਜਿਸ ਕਾਰਨ ਉਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ।

ਬਠਿੰਡਾ ਨਗਰ ਨਿਗਮ ਦੀ ਮੇਅਰ ਸ੍ਰੀਮਤੀ ਰਮਨ ਗੋਇਲ (ਵਾਰਡ ਨੰਬਰ 35 ਕੌਂਸਲਰ) ਸਮੇਤ ਕੌਂਸਲਰ ਇੰਦਰਜੀਤ ਸਿੰਘ, ਆਤਮਾ ਸਿੰਘ,ਸੁਖਰਾਜ ਸਿੰਘ ਔਲਖ,ਰਜਤ ਰਾਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪਾਰਟੀ ਵਿਚੋਂ 6 ਸਾਲ ਲਈ ਕੱਢਿਆ ਗਿਆ ਹੈ। ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਨੇ ਜਾਰੀ ਕੀਤਾ ਪਾਰਟੀ ਵਿਚੋਂ ਕੱਢਣ ਦਾ ਨੋਟਿਸ ਜਾਰੀ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਗਰ ਨਿਗਮ ਬਠਿੰਡਾ ਕਾਂਗਰਸ ਦਾ ਮੇਅਰ ਬਣਿਆ ਸੀ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋ ਜਾਣ ਤੋਂ ਬਾਅਦ ਮੇਰਾ ਰਮਨ ਗੋਇਲ ਦੇ ਪਤੀ ਸੰਦੀਪ ਗੋਇਲ ਵੱਲੋਂ ਮਨਪ੍ਰੀਤ ਸਿੰਘ ਬਾਦਲ ਨਾਲ ਨਜ਼ਦੀਕੀਆਂ ਵਦਾਈਆ ਜਾ ਰਹੀਆਂ ਸਨ। ਇਸੇ ਨਾਲ ਹੀ ਚਾਰ ਕੌਂਸਲਰਾਂ ਵੱਲੋਂ ਲਗਾਤਾਰ ਮਨਪ੍ਰੀਤ ਬਾਦਲ ਨਾਲ ਬੈਠਕਾਂ ਵੀ ਕੀਤੀਆਂ ਗਈਆਂ ਸਨ ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਪਾਰਟੀ ਕਿਸ ਤਰਾਂ ਰਮਨ ਗੋਇਲ ਨੂੰ ਬਦਲਦੀ ਹੈ ਅਤੇ ਕਿਸ ਨੂੰ ਮੇਅਰ ਬਣਾਉਂਦੀ ਹੈ। ਪਾਰਟੀ ਵਿੱਚੋਂ ਕੱਢੇ ਗਏ ਕੌਂਸਲਰ ਮਨਪ੍ਰੀਤ ਧੜੇ ਦੇ ਮੰਨੇ ਜਾ ਰਹੇ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...