October 8, 2026, 3:45 am
----------- Advertisement -----------
HomeNewsBreaking Newsਬਠਿੰਡਾ ਦਾ RTO ਸਸਪੈਂਡ

ਬਠਿੰਡਾ ਦਾ RTO ਸਸਪੈਂਡ

Published on

----------- Advertisement -----------

ਬਠਿੰਡਾ, 27 ਮਈ 2022 – ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਆਰਟੀਓ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਬੱਸ ਪਰਮਿਟ ਜਾਰੀ ਕਰਨੇ ਦੇ ਮਾਮਲੇ ਵਿਚ ਇਹ ਕਾਰਵਾਈ ਹੋਈ ਹੈ। ਕੁਝ ਦਿਨ ਪਹਿਲਾਂ ਹੀ ਟ੍ਰਾਂਸਪੋਰਟ ਮੰਤਰੀ ਨੇ ਬਠਿੰਡਾ ਦਾ ਦੌਰਾ ਕੀਤਾ ਸੀ ਅਤੇ ਟ੍ਰਾਂਸਪੋਰਟ ਪ੍ਰਧਾਨ ਸਕੱਤਰ ਤੋਂ ਰਿਪੋਰਟ ਮੰਗੀ ਸੀ। ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੰਜਾਬ ਦੇ ਰਾਜਪਾਲ ਦੇ ਹੁਕਮ ਅਨੁਸਾਰ ਬਲਵਿੰਦਰ ਸਿੰਘ, ਪੀ.ਸੀ.ਐਸ., ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਨੂੰ ਪੰਜਾਬ ਸੇਵਾਵਾਂ ਨਿਯਮਾਂਵਲੀ, 1970 ਦੇ ਨਿਯਮ 4(1)(ਏ) ਅਧੀਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਵਿਭਾਗੀ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਜਦਕਿ ਇਸ ਅਧਿਕਾਰੀ ਦਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ ਪਰ ਉਹ ਪ੍ਰਵਾਨਗੀ ਤੋਂ ਬਿਨ੍ਹਾਂ ਹੈਡਕੁਆਰਟਰ ਨਹੀਂ ਛੱਡ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...