September 22, 2026, 2:05 pm
----------- Advertisement -----------
HomeNewsBreaking Newsਅੱਜ ਕੇਜਰੀਵਾਲ ਨੂੰ ਜੇਲ੍ਹ 'ਚ ਨਹੀਂ ਮਿਲ ਸਕਣਗੇ ਭਗਵੰਤ ਮਾਨ ਤੇ ਸੰਜੇ...

ਅੱਜ ਕੇਜਰੀਵਾਲ ਨੂੰ ਜੇਲ੍ਹ ‘ਚ ਨਹੀਂ ਮਿਲ ਸਕਣਗੇ ਭਗਵੰਤ ਮਾਨ ਤੇ ਸੰਜੇ ਸਿੰਘ, ਪੜ੍ਹੋ ਕਿਉਂ ?

Published on

----------- Advertisement -----------

ਨਵੀਂ ਦਿੱਲੀ, 10 ਅਪ੍ਰੈਲ 2024 – ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਐਮ ਪੀ ਸੰਜੇ ਸਿੰਘ ਜੇਲ੍ਹ ‘ਚ ਨਹੀਂ ਮਿਲ ਸਕਣਗੇ। ਤਿਹਾੜ ਜੇਲ੍ਹ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਕੱਲ੍ਹ ਕੇਜਰੀਵਾਲ ਨੂੰ ਮਿਲਣ ਲਈ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਮੁਲਾਕਾਤ ਤੈਅ ਹੋਈ ਸੀ। ਮੀਟਿੰਗ ਦਾ ਸਮਾਂ ਅੱਜ ਦੁਪਹਿਰ 1 ਵਜੇ ਤੈਅ ਕੀਤਾ ਗਿਆ ਸੀ, ਪਰ ਰਾਤ ਨੂੰ ਅਚਾਨਕ ਹੀ ਮੁਲਾਕਾਤ ਰੱਦ ਕਰ ਦਿੱਤੀ ਗਈ।

ਹੁਣ ਤਿਹਾੜ ਜੇਲ੍ਹ ਵੱਲੋਂ ਮੁਲਾਕਾਤ ਲਈ ਨਵਾਂ ਸਮਾਂ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...