July 24, 2026, 3:05 pm
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਕੀਤੀ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ

Published on

----------- Advertisement -----------
  • ਵੋਟਰ ਆਪਣੇ ਵੋਟ ਦਾ ਹੱਕ ਦਾ ਆਪਣੀ ਮਰਜ਼ੀ ਨਾਲ ਇਸਤੇਮਾਲ ਕਰਨ

ਚੰਡੀਗੜ੍ਹ, 10 ਮਈ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

ਇਸ ਬਾਰੇ ਉਹਨਾਂ ਨੇ ਇਕ ਟਵੀਟ ਕਰਦਿਆਂ ਕਿਹਾ ਕਿ, ’’ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ’’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...