October 6, 2026, 2:21 pm
----------- Advertisement -----------
HomeNewsBreaking Newsਭਗਵੰਤ ਮਾਨ ਨੇ ਪੰਜਾਬੀਆਂ ਤੋਂ Facebook 'ਤੇ ਪੋਸਟ ਪਾ ਕੇ ਮੰਗਿਆ ਸਮਾਂ

ਭਗਵੰਤ ਮਾਨ ਨੇ ਪੰਜਾਬੀਆਂ ਤੋਂ Facebook ‘ਤੇ ਪੋਸਟ ਪਾ ਕੇ ਮੰਗਿਆ ਸਮਾਂ

Published on

----------- Advertisement -----------

ਚੰਡੀਗੜ੍ਹ, 11 ਅਪ੍ਰੈਲ 2022 – ਪੰਜਾਬ ‘ਚ ਆਮ ਆਦਮੀ ਪਾਰਟੀ ਕਈ ਤਰ੍ਹਾਂ ਦੇ ਵਾਅਦੇ ਕਰਕੇ ਸੱਤਾ ‘ਚ ਆਈ ਹੈ। ਜਿਸ ਕਾਰਨ ਲੋਕਾਂ ਨੂੰ ਵੀ ਬਹੁਤ ਆਸਾਂ ਹਨ। ਸਰਕਾਰ ਬਣੇ ਨੂੰ ਵੀ ਕਰੀਬ ਇੱਕ ਮਹੀਨਾ ਹੋ ਚੱਲਿਆ ਹੈ ਅਤੇ ਅਜੇ ਤੱਕ ਕੋਈ ਵਾਅਦਾ ਪੂਰਾ ਹੁੰਦਾ ਨਾ ਦੇਖ ਲੋਕ ਵੀ ਆਮ ਆਦਮੀ ਪਾਰਟੀ ‘ਤੇ ਸਵਾਲ ਖੜ੍ਹੇ ਕਰਨ ਲੱਗ ਗਏ ਹਨ। ਜਿਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਲੋਕਾਂ ਕੋਲੋਂ ਸਮਾਂ ਮੰਗਿਆ ਹੈ ਅਤੇ ਕਿਹਾ ਹੈ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਉਂਦਿਆਂ ਕਿਹਾ ਕਿ………

ਪੰਜਾਬੀਓ ਥੋੜ੍ਹਾ ਸਮਾਂ ਦਿਓ !
ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ।
ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...