September 22, 2026, 4:45 am
----------- Advertisement -----------
HomeNewsBreaking NewsCM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ

CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ

Published on

----------- Advertisement -----------

ਚੰਡੀਗੜ੍ਹ, 15 ਅਗਸਤ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।

ਆਜ਼ਾਦੀ ਪੂਰੇ ਦੇਸ਼ ਲਈ ਬਹੁਤ ਮਾਅਨੇ ਰੱਖਦੀ ਹੈ…ਪਰ ਪੰਜਾਬ ਦੀ ਮਿੱਟੀ ਤੇ ਜੰਮਿਆਂ ਲਈ ਆਜ਼ਾਦੀ ਦੇ ਪੈਮਾਨੇ ਵੱਖਰੇ ਨੇ…ਪੰਜਾਬ ਨੇ ਪਹਿਲਾਂ ਆਜ਼ਾਦੀ ਲੈਣ ਲਈ ਵਡਮੁੱਲਾ ਯੋਗਦਾਨ ਪਾਇਆ ਤੇ ਉਸ ਤੋਂ ਬਾਅਦ ਹੁਣ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਹਰ ਰੋਜ਼ ਯੋਗਦਾਨ ਪਾ ਰਹੇ ਹਾਂ…ਚਾਹੇ ਗੱਲ ਕਿਸਾਨ ਦੀ ਹੋਵੇ..ਜਵਾਨ ਦੀ ਹੋਵੇ..

ਅੱਜ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੈਂ ਜਿੱਥੇ ਸਾਡੇ ਆਜ਼ਾਦੀ ਦੇ ਮਹਾਂਨਾਇਕਾਂ, ਯੋਧਿਆਂ ਤੇ ਸੂਰਮਿਆਂ..ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਗ਼ੈਰ ਮੁਲਖ਼ ਨੂੰ ਆਜ਼ਾਦ ਕਰਵਾਇਆ ਉਹਨਾਂ ਨੂੰ ਸਲਾਮ ਕਰਦਾ ਹਾਂ…ਉੱਥੇ ਹੀ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ…
ਹੱਸਦਾ ਵੱਸਦਾ ਰਹੇ ਮੇਰਾ ਭਾਰਤ ਮਹਾਨ..ਇਨਕਲਾਬ ਜ਼ਿੰਦਾਬਾਦ !!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...