September 3, 2026, 9:54 pm
----------- Advertisement -----------
HomeNewsਭਗਵੰਤ ਮਾਨ ਨੇ ਟਵੀਟ ਕਰਕੇ  ਟੀਮ ਇੰਡੀਆ ਨੂੰ ਦਿੱਤੀ ਵਧਾਈ

ਭਗਵੰਤ ਮਾਨ ਨੇ ਟਵੀਟ ਕਰਕੇ  ਟੀਮ ਇੰਡੀਆ ਨੂੰ ਦਿੱਤੀ ਵਧਾਈ

Published on

----------- Advertisement -----------

ਟੀਮ ਇੰਡੀਆ ਨੇ 8ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ।

ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕਰਕੇ  ਟੀਮ ਨੂੰ ਵਧਾਈ ਦਿੱਤੀ ਹੈ, ਉਹਨਾਂ ਲਿਖਿਆ ਕਿ ਭਾਰਤ ਨੇ ਅੱਜ ਆਪਣਾ 8ਵਾਂ ਏਸ਼ੀਆ ਕੱਪ 2023 ਸ਼੍ਰੀ ਲੰਕਾਂ ਨੂੰ 10 ਵਿਕਟਾਂ  ਨਾਲ ਹਰਾ ਕੇ ਜਿੱਤ ਲਿਆ ਹੈ। ਮੁਹੰਮਦ ਸਿਰਾਜ਼ ਦੀ ਸ਼ਾਨਦਾਰ ਗੇਂਦਬਾਜੀ ਨੇ ਮੈਚ ਨੂੰ ਇੱਕ ਪਾਸੜ ਬਣਾ ਦਿੱਤਾ ਹੈ। ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈਆਂ ਤੋ ਆਉਣ ਵਾਲੇ ਵਿਸ਼ਵ ਕੱਪ ਲਈ ਸ਼ੁਰਭਕਾਮਨਾਵਾਂ ਤੁਸੀਂ ਸਾਰੇ ਦੇਸ਼ ਦਾ ਮਾਣ ਹੋ, ਚੱਕਦੇ ਇੰਡੀਆ।

ਦੱਸ ਦਈਏ ਕਿ ਫਾਈਨਲ ਮੈਚ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 15.2 ਓਵਰਾਂ ‘ਚ 50 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਟੀਮ ਇੰਡੀਆ ਨੇ 6.1 ਓਵਰਾਂ ‘ਚ 51 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...