October 10, 2026, 5:06 am
----------- Advertisement -----------
HomeNewsBreaking Newsਭਗਵੰਤ ਮਾਨ ਨੇ ਵਿਰੋਧੀਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਕਿਹਾ ਆਜੋ ਮੀਡੀਆ ਸਾਹਮਣੇ...

ਭਗਵੰਤ ਮਾਨ ਨੇ ਵਿਰੋਧੀਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਕਿਹਾ ਆਜੋ ਮੀਡੀਆ ਸਾਹਮਣੇ ਬੈਠ ਕੇ ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ….

Published on

----------- Advertisement -----------

ਚੰਡੀਗੜ੍ਹ, 8 ਅਕਤੂਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ।

ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ…..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ…..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ……….ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...