November 14, 2026, 8:50 am
----------- Advertisement -----------
HomeNewsLatest Newsਮਾਂ ਨੇ ਪੁੱਤਰ ਭਗਵੰਤ ਮਾਨ ਅਤੇ ਨੂੰਹ ਗੁਰਪ੍ਰੀਤ ਨੂੰ ਨਵੀਂ ਜ਼ਿੰਦਗੀ ਸ਼ੁਰੂ...

ਮਾਂ ਨੇ ਪੁੱਤਰ ਭਗਵੰਤ ਮਾਨ ਅਤੇ ਨੂੰਹ ਗੁਰਪ੍ਰੀਤ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਦਿੱਤਾ ਆਸ਼ੀਰਵਾਦ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਦਿਆਂ ਦੋਵੇਂ ਸਦਾ ਲਈ ਇੱਕ ਦੂਜੇ ਦੇ ਹੋ ਗਏ। ਸੀਐਮ ਮਾਨ ਦਾ ਵਿਆਹ ਉਨ੍ਹਾਂ ਦੀ ਰਿਹਾਇਸ਼ ‘ਤੇ ਬਹੁਤ ਹੀ ਸਾਦੇ ਢੰਗ ਨਾਲ ਹੋਇਆ। ਇਸ ਦੇ ਨਾਲ ਹੀ ਸੀਐਮ ਮਾਨ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਦੀ ਮਾਂ ਆਪਣੇ ਬੇਟੇ ਅਤੇ ਨੂੰਹ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ‘ਤੇ ਆਸ਼ੀਰਵਾਦ ਦੇ ਰਹੀ ਹੈ।

ਦੱਸ ਦਈਏ ਕਿ ਸੀ ਐਮ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਮੁੱਖ ਮੰਤਰੀ ਨਿਵਾਸ ਵਿਖੇ ਹੋਇਆ। ਵਿਆਹ ‘ਚ ਸੰਸਦ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਕੇਜਰੀਵਾਲ ਨੇ ਵਿਆਹ ਵਿੱਚ ਬਾਪ ਵਾਂਗ ਨਿਭਾਈਆਂ ਰਸਮਾਂ। ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦੇ ਪਰਿਵਾਰ ਨੇ ਵੀ ਵਿਆਹ ਵਿੱਚ ਸ਼ਿਰਕਤ ਕੀਤੀ। ਸਾਂਸਦ ਰਾਘਵ ਚੱਢਾ ਆਪਣੀ ਮਾਂ ਨਾਲ ਵਿਆਹ ‘ਚ ਪਹੁੰਚੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...