August 19, 2026, 6:12 pm
----------- Advertisement -----------
HomeNewsLatest Newsਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਨੂੰ ਜਲਦ ਹੀ ਕੀਤਾ ਜਾਵੇਗਾ...

ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਨੂੰ ਜਲਦ ਹੀ ਕੀਤਾ ਜਾਵੇਗਾ ਰਿਹਾਅ, ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ

Published on

----------- Advertisement -----------

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਨੂੰ ਅੱਜ ਰਿਹਾਅ ਕੀਤਾ ਜਾਵੇਗਾ। ਅਜਨਾਲਾ ਅਦਾਲਤ ਨੇ ਪੁਲੀਸ ਨੂੰ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਪੁਲੀਸ ਨੇ ਲਵਪ੍ਰੀਤ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਜਿਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ। ਉਹ ਸ਼ਾਮ ਤੱਕ ਅੰਮ੍ਰਿਤਸਰ ਜੇਲ੍ਹ ਤੋਂ ਬਾਹਰ ਆ ਜਾਣਗੇ।
ਇਸ ਮੌਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਉਮੀਦ ਹੈ ਅਤੇ ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਪੂਰੀ ਰਾਤ ਅਜਨਾਲਾ ਵਿੱਚ ਰਹੇ। ਉਨ੍ਹਾਂ ਨੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਰਾਤ ਕੱਟੀ ਅਤੇ ਕਿਹਾ ਕਿ ਉਹ ਤੂਫਾਨ ਨੂੰ ਆਪਣੇ ਨਾਲ ਲੈ ਕੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...