ਨਕੋਦਰ, 18 ਮਾਰਚ 2023 – ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਖਬਰ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਦੇ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸਵੇਰੇ ਭਾਈ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ‘ਚ ਕੀਤਾ ਗਿਆ ਸੀ। ਪੁਲਿਸ ਸਵੇਰ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਸੀ।