October 25, 2026, 5:21 pm
----------- Advertisement -----------
HomeNewsLatest Newsਭਿੱਖੀਵਿੰਡ: ਭਾਂਡਿਆਂ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਅਤੇ ਕੀਮਤੀ...

ਭਿੱਖੀਵਿੰਡ: ਭਾਂਡਿਆਂ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਅਤੇ ਕੀਮਤੀ ਸਮਾਨ ਲੈ ਕੇ ਹੋਏ ਫਰਾਰ

Published on

----------- Advertisement -----------

ਤਰਨਤਾਰਨ : ਤਰਨਤਾਰਨ ਦੇ ਕਸਬਾ ਭਿੱਖੀਵਿੰਡ ਤੇ ਕੱਟੜ ਬਰਤਨ ਸਟੋਰ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦੇ ਹੋਏ ਦੁਕਾਨ ਦੇ ਪਿਛਲੀ ਬਿਲਡਿੰਗ ਟੱਪ ਕੇ ਉੱਪਰਲੇ ਦਰਵਾਜੇ ਰਾਹੀਂ ਦਾਖ਼ਲ ਹੋ ਕੇ ਦੁਕਾਨ ਅੰਦਰੋਂ ਨਗਦੀ ਅਤੇ ਕੀਮਤੀ ਸਮਾਨ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੁਕਾਨ ਦੇ ਮਾਲਕ ਮੋਹਿਤ ਕੁਮਾਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਦੇਰ ਰਾਤ ਦੁਕਾਨ ਬੰਦ ਕਰਕੇ ਆਪਣੇ ਘਰ ਚਲੇ ਗਏ ਅਤੇ ਜਦ ਉਨ੍ਹਾਂ ਨੇ ਸਵੇਰੇ ਆ ਕੇ ਦੇਖਿਆ ਤਾਂ ਦੁਕਾਨ ਦੇ ਉੱਪਰਲੇ ਪਾਸੇ ਦਾ ਦਰਵਾਜ਼ਾ ਟੁੱਟਾ ਹੋਇਆ ਸੀ ਅਤੇ ਦੁਕਾਨ ਦੇ ਅੰਦਰੋਂ ਸਾਰਾ ਸਮਾਨ ਖਿੱਲਰਿਆ ਹੋਇਆ ਸੀ ਅਤੇ ਦਰਾਜ ਵਿੱਚ ਪਿਆ 12 ਹਜ਼ਾਰ ਰੁਪਈਆ, ਤਾਂਬੇ ਦੇ ਬਰਤਨ ਅਤੇ ਹੋਰ ਵੀ ਕੀਮਤੀ ਸਮਾਨ ਵਿੱਚੋਂ ਚੋਰੀ ਹੋ ਚੁੱਕਾ ਸੀ।ਦੁਕਾਨ ਦੇ ਮਾਲਕ ਨੇ ਦੱਸਿਆ ਕਿ ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀ ਟੀਵੀ ਕੈਮਰਿਆਂ ਵਿੱਚ ਕੈਦ ਹੋ ਚੁੱਕੀ ਹੈ
ਉਨ੍ਹਾਂ ਦੱਸਿਆ ਇਹ ਉਹੀ ਨੌਜਵਾਨ ਹਨ ਜਿਨ੍ਹਾਂ ਨੇ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਗੁਆਂਢ ਵਾਲੀ ਦੁਕਾਨ ਵਿਚ ਚੋਰੀ ਕੀਤੀ ਸੀ ਪੀੜਿਤ ਦੁਕਾਨਦਾਰ ਨੇ ਦੱਸਿਆ ਕਿ ਇਹ ਸਾਰੀ ਘਟਨਾ ਦੀ ਜਾਣਕਾਰੀ ਉਹਨਾਂ ਵੱਲੋਂ ਥਾਣਾ ਭਿੱਖੀਵਿੰਡ ਪੁਲਿਸ ਨੂੰ ਦੇ ਦਿੱਤੀ ਗਈ ਹੈ। ਉਧਰ ਜਦ ਇਸ ਮਾਮਲੇ ਸਬੰਧੀ ਥਾਣਾ ਭਿੱਖੀਵਿੰਡ ਦੇ ਐਸ ਐਚ ਓ ਬਲਵਿੰਦਰ ਸਿੰਘ ਔਲਖ ਨਾਲ ਗੱਲਬਾਤ ਕੀਤੀ ਗਈ ਤਾ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਅਤੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...