October 8, 2026, 9:28 am
----------- Advertisement -----------
HomeNewsBreaking Newsਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Published on

----------- Advertisement -----------

ਅੰਮ੍ਰਿਤਸਰ, 27 ਦਸੰਬਰ 2023 – ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ ਹੋ ਸਕਦੀ ਹੈ। ਇਸ ਦੀ ਪੁਸ਼ਟੀ ਖੁਦ ਬੀਬੀ ਜਗੀਰ ਕੌਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ ‘ਚ ਵਾਪਸੀ ਕਰਨਗੇ।

ਬੀਬੀ ਜਾਗੀਰ ਕੌਰ ਨੇ ਕਿਹਾ ਕਿ ਉਹ ਅਕਾਲੀ ਦਲ ‘ਚ ਵਾਪਸੀ ਨੂੰ ਲੈ ਕੇ ਰਾਜ਼ੀ ਹਨ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਪਹਿਲਾਂ ਉਸ ਖਿਲਾਫ ਪਾਏ ਗਏ ਮਤੇ ਨੂੰ ਦਰੁਸਤ ਕੀਤਾ ਜਾਵੇ, ਫੇਰ ਮੈਂ ਪਾਰਟੀ ਦੀ ਸੇਵਾ ਲਈ ਹਾਜ਼ਰ ਹਾਂ। ਉਸ ਦੀ ਲੜਾਈ ਐਸ ਜੀ ਪੀ ਸੀ ਬਾਬਤ ਸੀ ਨਾ ਕਿ ਕਿਸੇ ਅਹੁਦੇ ਲਈ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਅੱਜ ਤੱਕ ਕਦੇ ਵੀ ਅਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਨਹੀਂ ਸਮਝਿਆ ਅਤੇ ਨਾ ਹੀ ਕਦੇ ਇਹ ਬਿਆਨ ਦਿੱਤਾ ਕਿ ਮੈਂ ਅਕਾਲੀ ਦਲ ਨੂੰ ਛੱਡ ਦਿਤਾ ਹੈ। ਜ਼ਿਕਰਯੋਗ ਹੈ ਕਿ ਬੀਬੀ ਜਾਗੀਰ ਕੌਰ ਨੇ ਹਾਲ ਹੀ ‘ਚ ਹੋਈਆਂ ਐਸ ਜੀ ਪੀ ਸੀ ਪ੍ਰਧਾਨ ਦੀਆਂ ਚੋਣਾਂ ਅਕਾਲੀ ਦਲ ਤੋਂ ਬਾਗੀ ਹੋ ਕੇ ਲੜੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...