June 26, 2026, 6:05 pm
----------- Advertisement -----------
HomeNewsBreaking Newsਬੇਅਦਬੀ ਮਾਮਲੇ 'ਤੇ ਵੱਡਾ ਫੈਸਲਾ: ਅਦਾਲਤ ਵੱਲੋਂ 3 ਡੇਰਾ ਪ੍ਰੇਮੀ ਦੋਸ਼ੀ ਕਰਾਰ

ਬੇਅਦਬੀ ਮਾਮਲੇ ‘ਤੇ ਵੱਡਾ ਫੈਸਲਾ: ਅਦਾਲਤ ਵੱਲੋਂ 3 ਡੇਰਾ ਪ੍ਰੇਮੀ ਦੋਸ਼ੀ ਕਰਾਰ

Published on

----------- Advertisement -----------

ਮੋਗਾ ਦੇ ਪਿੰਡ ਮੱਲਕੇ ’ਚ 2015 ’ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਮਾਮਲੇ ‘ਚ ਮੋਗਾ ਦੀ ਅਦਾਲਤ ਵੱਲੋਂ ਸਭ ਤੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਦੋ ਡੇਰਾ ਪ੍ਰੇਮੀਆਂ ਨੂੰ ਬਰੀ ਕੀਤਾ ਗਿਆ ਹੈ। ਅੱਜ ਆਏ ਫ਼ੈਸਲੇ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਲਈ ਚੱਪੇ-ਚੱਪੇ ’ਤੇ ਮੋਗਾ ਪੁਲਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਹਰੀ ਜ਼ਿਲ੍ਹਿਆਂ ਤੋਂ ਵੀ ਫ਼ੋਰਸ ਮੰਗਵਾਈ ਗਈ।
ਦੱਸ ਦਈਏ ਕਿ ਸਾਲ 2015 ’ਚ ਕੁਝ ਡੇਰਾ ਪ੍ਰੇਮੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪਾੜ ਕੇ ਗਲੀਆਂ ’ਚ ਖਿਲਾਰ ਕੇ ਬੇਅਦਬੀ ਕੀਤੀ ਗਈ ਸੀ, ਜਿਸ ਤੋਂ ਬਾਅਦ ਪਿੰਡ ਦੇ ਇਲਾਕੇ ਦੀ ਸੰਗਤ ਵੱਲੋਂ ਇਸ ਸਬੰਧ ’ਚ ਮਾਮਲਾ ਦਰਜ ਕਰਵਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...