October 7, 2026, 10:32 pm
----------- Advertisement -----------
HomeNewsBreaking Newsਫਰੀਦਕੋਟ ਕੇਂਦਰੀ ਜੇਲ ਦੀ ਵੱਡੀ ਲਾਪਰਵਾਹੀ, ਜੇਲ 'ਚ ਬੰਦ ਕੈਦੀ ਨੇ ਇੰਸਟਾਗ੍ਰਾਮ...

ਫਰੀਦਕੋਟ ਕੇਂਦਰੀ ਜੇਲ ਦੀ ਵੱਡੀ ਲਾਪਰਵਾਹੀ, ਜੇਲ ‘ਚ ਬੰਦ ਕੈਦੀ ਨੇ ਇੰਸਟਾਗ੍ਰਾਮ ‘ਤੇ ਅਪਲੋਡ ਵੀਡੀਓ

Published on

----------- Advertisement -----------

ਫਰੀਦਕੋਟ ਕੇਂਦਰੀ ਜੇਲ ‘ਚ ਬੰਦ ਇਕ ਕੈਦੀ ਨੇ ਜੇਲ ਦੇ ਅੰਦਰ ਦੀ ਆਪਣੀ ਵੀਡੀਓ ਰੀਲ ਇੰਸਟਾਗ੍ਰਾਮ ‘ਤੇ ਅਪਲੋਡ ਕੀਤੀ ਹੈ। ਵੀਡੀਓ ਰੀਲ ‘ਚ ਉਹ ਵੱਖ-ਵੱਖ ਪੋਸਚਰ ‘ਚ ਨਜ਼ਰ ਆ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਕਤ ਵੀਡੀਓ ਕਦੋਂ ਦੀ ਹੈ ਪਰ ਦੋਸ਼ੀ ਇਸ ਸਮੇਂ ਫਰੀਦਕੋਟ ਜੇਲ ‘ਚ ਬੰਦ ਹੈ ਅਤੇ ਉਸ ਖਿਲਾਫ ਚਾਰ ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਹਨ।

ਇੰਟਰਨੈੱਟ ‘ਤੇ ਵਾਇਰਲ ਹੋਈ ਵੀਡੀਓ ‘ਚ ਦਿਖਾਈ ਦੇਣ ਵਾਲੇ ਵਿਅਕਤੀ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਵਰਿੰਦਰ ਸਿੰਘ ਉਰਫ਼ ਬੌਬੀ ਹੈ, ਜੋ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਵਸਨੀਕ ਹੈ ਅਤੇ ਉਸ ਨੇ ਖੁਦ ਆਪਣੇ ਇੰਸਟਾਗ੍ਰਾਮ ਪੇਜ ‘ਤੇ ਆਪਣੀ ਵੀਡੀਓ ਰੀਲ ਅਪਲੋਡ ਕੀਤੀ ਹੈ, ਜਿਸ ‘ਚ ਉਹ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਉਹ ਜੇਲ ਦੇ ਅੰਦਰ ਫਲੱਡ ਗੇਟਾਂ ‘ਤੇ ਆਪਣਾ ਸ਼ਾਹੀ ਅੰਦਾਜ਼ ਦਿਖਾ ਰਿਹਾ ਹੈ।

ਦੱਸ ਦਈਏ ਕਿ ਫ਼ਰੀਦਕੋਟ ਜੇਲ੍ਹ ਪ੍ਰਸ਼ਾਸਨ ਵੱਲੋਂ ਅਜੇ ਤੱਕ ਨਾ ਤਾਂ ਉਕਤ ਵੀਡੀਓ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਨਾ ਹੀ ਕਿਸੇ ਕਾਰਵਾਈ ਸਬੰਧੀ ਕੋਈ ਸੂਚਨਾ ਮਿਲੀ ਹੈ। ਫਿਲਹਾਲ ਉਕਤ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਹੀ ਹੈ ਅਤੇ ਜੇਲ ਪ੍ਰਸ਼ਾਸਨ ਦੇ ਨਾਲ-ਨਾਲ ਸੂਬਾ ਸਰਕਾਰ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਵੀ ਉਂਗਲ ਉਠਾ ਰਹੀ ਹੈ, ਜੋ ਕਿ ਜੇਲ ਦੀ ਸੁਰੱਖਿਆ ‘ਚ ਵੱਡੀ ਖਾਮੀ ਸਾਬਤ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...