September 5, 2026, 7:55 pm
----------- Advertisement -----------
HomeNewsਸੀਆਈਏ ਸਟਾਫ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ

ਸੀਆਈਏ ਸਟਾਫ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ

Published on

----------- Advertisement -----------

ਸੀਆਈਏ ਸਟਾਫ ਫਰੀਦਕੋਟ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਗੁਪਤ ਇਤਲਾਹ ਤੇ ਨਾਕੇਬੰਦੀ ਕਰਕੇ ਦੋ ਕਾਰਾਂ ਨੂੰ ਰੋਕਿਆ ਗਿਆ, ਜਿਨ੍ਹਾਂ ਵਿਚੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਿਨ੍ਹਾਂ ਕੋਲੋ ਤਲਾਸ਼ੀ ਦੌਰਾਨ ਇੱਕ ਕਿਲੋ ਅਫੀਮ,30 ਕਿਲੋ ਚੂਰਾ ਪੋਸਤ ਅਤੇ 2500 ਨਸ਼ੀਲੀ ਗੋਲੀਆਂ ਬ੍ਰਾਮਦ ਕਰ ਉਨ੍ਹਾਂ ਖਿਲਾਫ NDPS ਐਂਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਰੀ ਦਿੰਦੇ ਹੋਏ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਗੁਪਤ ਜਾਣਕਾਰੀ ਮਿਲਣ ਤੇ ਸੀਆਈਏ ਫਰੀਦਕੋਟ ਦੀ ਟੀਮ ਵੱਲੋਂ ਸਪੈਸ਼ਲ ਨਾਕੇਬੰਦੀ ਦੌਰਾਨ ਦੋ ਕਾਰਾਂ ਨੂੰ ਸ਼ੱਕ ਦੇ ਅਧਾਰ ਤੇ ਰੋਕਿਆ ਗਿਆ ਜਿਨ੍ਹਾਂ ਚ ਤਿੰਨ ਵਿਅਕਤੀ ਸਵਾਰ ਸਨ। ਤਲਾਸ਼ੀ ਦੌਰਾਨ ਸਵਿਫਟ ਕਾਰ ਸਵਾਰ ਤੋਂ 2500 ਟਰੋਮੋਡੋਲ ਗੋਲੀਆਂ ਅਤੇ 17 ਕਿਲੋ ਚੂਰਾ ਪੋਸਤ ਭੁੱਕੀ ਬ੍ਰਾਮਦ ਕੀਤੀ ਗਈ, ਜਦਕਿ ਰਿਟਜ਼ ਕਾਰ ਸਵਾਰ ਤੋਂ 13 ਕਿਲੋ ਚੂਰਾ ਪੋਸਤ ਭੁੱਕੀ ਅਤੇ ਇੱਕ ਕਿਲੋ ਅਫੀਮ ਬ੍ਰਾਮਦ ਕਰ ਉਨ੍ਹਾਂ ਖਿਲਾਫ NDPS ਐਂਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨੋ ਆਰੋਪੀ ਰਾਜਸਥਾਨ ਤੋਂ ਨਸ਼ਾ ਲਿਆ ਕੇ ਅੱਗੇ ਪਿੰਡਾਂ ਚ ਪ੍ਰਚੂਨ ਤੋਰ ਤੇ ਸਪਲਾਈ ਕਰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...