September 8, 2026, 12:35 pm
----------- Advertisement -----------
HomeNewsLatest Newsਜ਼ੀਰਕਪੁਰ 'ਚ ਵੱਡਾ ਸੜਕ ਹਾ.ਦਸਾ, ਬੱਸ ਦੀ ਲਪੇਟ 'ਚ ਆਉਣ ਨਾਲ ਨੌਜਵਾਨ...

ਜ਼ੀਰਕਪੁਰ ‘ਚ ਵੱਡਾ ਸੜਕ ਹਾ.ਦਸਾ, ਬੱਸ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌ.ਤ

Published on

----------- Advertisement -----------

ਮੋਹਾਲੀ ਦੇ ਜ਼ੀਰਕਪੁਰ ‘ਚ ਹਰਿਆਣਾ ਰੋਡਵੇਜ਼ ਬੱਸ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਦੋਵੇਂ ਮੋਟਰਸਾਈਕਲ ‘ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਕ ਸਾਈਡ ‘ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਗਿਆ ਮੌਕੇ ‘ਤੇ ਹੀ ਮੌਤ ਹੋ ਗਈ। 

ਮ੍ਰਿਤਕ ਦੀ ਪਛਾਣ ਮੁਹੰਮਦ ਫੁਰਕਾਨ ਵਾਸੀ ਮੁੱਲਾਂਪੁਰ ਵਜੋਂ ਹੋਈ ਹੈ ਅਤੇ ਜ਼ਖਮੀ ਦੀ ਪਛਾਣ ਉਸ ਦੇ ਭਰਾ ਮੁਹੰਮਦ ਸ਼ਾਦਾਬ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਹਰਿਆਣਾ ਰੋਡਵੇਜ਼ ਦੀ ਇਹ ਬੱਸ ਫਰੀਦਾਬਾਦ ਡਿਪੂ ਦੀ ਹੈ। ਉਹ ਚੰਡੀਗੜ੍ਹ ਤੋਂ ਅੰਬਾਲਾ ਵੱਲ ਜਾ ਰਹੀ ਸੀ। ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਹਰਿਆਣਾ ਰੋਡਵੇਜ਼ ਦੀ ਇਸ ਬੱਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ।

ਉਥੇ ਹੀ ਹਰਿਆਣਾ ਰੋਡਵੇਜ਼ ਦੀ ਇੱਕ ਹੋਰ ਬੱਸ ਗਲਤ ਸਾਈਡ ਤੋਂ ਆ ਰਹੀ ਸੀ। ਇਸ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਬੱਸ ‘ਤੇ ਪਥਰਾਅ ਕੀਤਾ ਅਤੇ ਇਸ ਦੀ ਭੰਨਤੋੜ ਕੀਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ। 

27 ਮਈ ਨੂੰ ਜ਼ੀਰਕਪੁਰ ‘ਚ ਹਰਿਆਣਾ ਰੋਡਵੇਜ਼ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਹ ਬੱਸ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ। ਇਸ ਵਿੱਚ ਕੁੱਲ 15 ਯਾਤਰੀ ਸ਼ਾਮਿਲ ਸਨ। ਇਨ੍ਹਾਂ ‘ਚੋਂ 5 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਇੱਕ ਸਕੂਟਰ ਸਵਾਰ ਨੂੰ ਬਚਾਉਣ ਕਾਰਨ ਵਾਪਰਿਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...