July 24, 2026, 11:40 pm
----------- Advertisement -----------
HomeNewsBreaking Newsਕੰਗਨਾ ਰਣਤ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਪੰਜਾਬੀ ਗਾਇਕ ਗਗਨ ਕੋਕਰੀ...

ਕੰਗਨਾ ਰਣਤ ਨੂੰ ਥੱਪੜ ਮਾਰਨ ਦੇ ਮਾਮਲੇ ‘ਚ ਪੰਜਾਬੀ ਗਾਇਕ ਗਗਨ ਕੋਕਰੀ ਦਾ ਵੱਡਾ ਬਿਆਨ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਗਗਨ ਕੋਕਰੀ ਨੇ ਫਿਲਮ ਅਦਾਕਾਰਾ ਅਤੇ ਮੈਂਬਰ ਪਾਰਲੀਮੈਂਟ ਚੁਣੇ ਗਏ ਕੰਗਨਾ ਰਣੌਤ ਨੂੰ ਸੀਆਈਐੱਸਐਫ ਦੇ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ।

ਲੁਧਿਆਣਾ ਦੇ ਸਾਊਥ ਸਿਟੀ ਵਿਖੇ ਇੱਕ ਰੈਸਟੋਰੈਂਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਗਗਨ ਕੋਕਰੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਨੂੰ ਦਿੱਤਾ ਗਿਆ ਬਿਆਨ ਗਲਤ ਸੀ। ਇਹ ਅੰਦੋਲਨ ਕਿਸੇ ਇੱਕ ਵਿਅਕਤੀ ਦਾ ਨਹੀਂ ਸੀ। ਹਾਲਾਂਕਿ ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸਤੋਂ ਇਲਾਵਾ, ਉਹਨਾਂ ਨੇ ਆਪਣੇ ਆਗਾਮੀ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਗਗਨ ਕੋਕਰੀ ਨੇ ਕਿਹਾ ਕਿ ਉਹ ਹਾਲ ਹੀ ਵਿੱਚ ਭਾਰਤ ਵਾਪਸ ਪਰਤੇ ਹਨ ਅਤੇ ਹੁਣ ਆਪਣੇ ਪਿੰਡ ਨੂੰ ਲੈ ਕੇ ਇੱਕ ਐਲਬਮ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਉਹਨਾਂ ਨੇ ਰੈਸਟੋਰੈਂਟ ਨੂੰ ਲੈ ਕੇ ਵੀ ਜਾਣਕਾਰੀ ਦਿੱਤੀ।
ਉਥੇ ਰੈਸਟੋਰੈਂਟ ਸੰਚਾਲਕ ਨੂੰ ਦੱਸਿਆ ਕਿ ਉਹਨਾਂ ਵੱਲੋਂ ਖਾਣੇ ਦੇ ਨਾਲ ਨਾਲ ਲੋਕਾਂ ਦੀ ਸਿਹਤ ਨੂੰ ਵੀ ਲੈ ਕੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਵੱਲੋਂ ਲੋਕਾਂ ਨੂੰ ਯੋਗਾ ਵਰਗਿਆਂ ਸੁਵਿਧਾਵਾਂ ਵੀ ਮੁਹਈਆ ਕਰਵਾਈ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...