September 13, 2026, 2:04 am
----------- Advertisement -----------
HomeNewsBreaking Newsਮੋਗਾ 'ਚ ਕੰਬਾਈਨ ਨਾਲ ਬਾਈਕ ਦੀ ਟੱਕਰ: 2 ਨੌਜਵਾਨਾਂ ਦੀ ਮੌਤ

ਮੋਗਾ ‘ਚ ਕੰਬਾਈਨ ਨਾਲ ਬਾਈਕ ਦੀ ਟੱਕਰ: 2 ਨੌਜਵਾਨਾਂ ਦੀ ਮੌਤ

Published on

----------- Advertisement -----------

ਮੋਗਾ, 26 ਅਪ੍ਰੈਲ 2024 – ਮੋਗਾ ਦੇ ਪਿੰਡ ਸਮਾਧ ਭਾਈ ਨੇੜੇ ਕੰਬਾਈਨ ਦੀ ਲਪੇਟ ‘ਚ ਆਉਣ ਨਾਲ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗੁਰਾ ਸਿੰਘ (38) ਅਤੇ ਮਨੀ ਸਿੰਘ (28) ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਸਹਾਇਕ ਐਸਐਚਓ ਬਾਘਾ ਪੁਰਾਣਾ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਮਾਧ ਭਾਈ ਦੇ ਵਾਸੀ ਗੁਰਾ ਸਿੰਘ (38) ਅਤੇ ਮਨੀ ਸਿੰਘ (28) ਬੀਤੀ ਰਾਤ ਆਪਣੇ ਮੋਟਰਸਾਈਕਲ ’ਤੇ ਪਿੰਡ ਜਾ ਰਹੇ ਸਨ ਕਿ ਅਚਾਨਕ ਕੰਬਾਈਨ ਨਾਲ ਟਕਰਾ ਗਏ। ਕੰਬਾਈਨ ਨੂੰ ਪਿੰਡ ਸਮਾਧ ਭਾਈ ਦਾ ਰਹਿਣ ਵਾਲਾ ਜਗਜੀਤ ਸਿੰਘ ਜੱਗਾ ਚਲਾ ਰਿਹਾ ਸੀ।

ਜਿਸ ਕਾਰਨ ਮਨੀ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੁਰਾ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਵੇਂ ਲਾਸ਼ਾਂ ਦਾ ਮੋਗਾ ਦੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...