September 6, 2026, 9:11 am
----------- Advertisement -----------
HomeNewsBreaking Newsਕਪੂਰਥਲਾ 'ਚ ਬਾਈਕ ਨੇ ਜੋੜੇ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਔਰਤ...

ਕਪੂਰਥਲਾ ‘ਚ ਬਾਈਕ ਨੇ ਜੋੜੇ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਔਰਤ ਤੇ ਬਾਈਕ ਸਵਾਰ ਜ਼ਖਮੀ

Published on

----------- Advertisement -----------


ਕਪੂਰਥਲਾ ਦੇ ਫਗਵਾੜਾ ਸਬ ਡਵੀਜ਼ਨ ਦੇ ਮੁਹੱਲਾ ਸੁਖਚੈਨ ਨਗਰ ‘ਚ ਬਾਈਕ ਸਵਾਰ ਨੇ ਸੈਰ ਕਰ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪਤੀ ਦੀ ਮੌਤ ਹੋ ਗਈ ਹੈ। ਜਦਕਿ ਬਾਈਕ ਸਵਾਰ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਮੁਹੱਲਾ ਸੁਖਚੈਨ ਨਗਰ ਨੇ ਦੱਸਿਆ ਕਿ ਜਦੋਂ ਉਹ ਅਤੇ ਉਸ ਦਾ ਭਰਾ ਗੁਰਦੇਵ ਸਿੰਘ ਅਤੇ ਭਰਜਾਈ ਤਰਸੇਮ ਕੌਰ ਰਾਤ ਸਮੇਂ ਸੈਰ ਕਰਨ ਲਈ ਨਿਕਲੇ ਸਨ ਤਾਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਬਾਈਕ ਸਵਾਰ ਦੇ ਨਾਲ-ਨਾਲ ਭਰਾ ਅਤੇ ਭਰਜਾਈ ਵੀ ਜ਼ਖਮੀ ਹੋ ਗਏ।

ਉਸ ਨੇ ਦੱਸਿਆ ਕਿ ਉਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਅਤੇ ਭਰਜਾਈ ਨੂੰ ਫਗਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੋਂ ਉਸ ਦੇ ਭਰਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਥੇ ਡਾਕਟਰਾਂ ਨੇ ਉਸ ਦੇ ਭਰਾ ਨੂੰ ਮ੍ਰਿਤਕ ਐਲਾਨ ਦਿੱਤਾ।

ਗੁਲਜ਼ਾਰ ਸਿੰਘ ਅਨੁਸਾਰ ਆਪਣੇ ਭਰਾ ਅਤੇ ਭਰਜਾਈ ਨੂੰ ਟੱਕਰ ਮਾਰਨ ਵਾਲੇ ਬਾਈਕ ਸਵਾਰ ਦੀ ਪਛਾਣ ਜਸਕਰਨ ਉਰਫ ਜੱਸੀ ਪੁੱਤਰ ਤਰਸੇਮ ਲਾਲ ਵਾਸੀ ਨਿਊ ਸੁਖਚੈਨ ਨਗਰ ਵਜੋਂ ਹੋਈ ਹੈ। ਜੋ ਜ਼ਖਮੀ ਹਾਲਤ ਵਿੱਚ ਫਗਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਏਐਸਆਈ ਬੂਟਾਰਾਮ ਅਨੁਸਾਰ ਮੋਟਰਸਾਈਕਲ ਸਵਾਰ ਜਸਕਰਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...