September 22, 2026, 7:13 am
----------- Advertisement -----------
HomeNewsBreaking Newsਘਰ ਦੇ ਬਾਹਰ ਧੁੱਪ ਸੇਕ ਰਿਹਾ ਸੀ ਬਜ਼ੁਰਗ, ਬਾਈਕ ਸਵਾਰ ਲੁਟੇਰਿਆਂ ਨੇ...

ਘਰ ਦੇ ਬਾਹਰ ਧੁੱਪ ਸੇਕ ਰਿਹਾ ਸੀ ਬਜ਼ੁਰਗ, ਬਾਈਕ ਸਵਾਰ ਲੁਟੇਰਿਆਂ ਨੇ ਹੱਥ ‘ਚੋਂ ਖੋਹਿਆ ਮੋਬਾਈਲ

Published on

----------- Advertisement -----------

ਅੰਮ੍ਰਿਤਸਰ, 5 ਦਸੰਬਰ 2023 – ਅੰਮ੍ਰਿਤਸਰ ‘ਚ ਬਾਈਕ ‘ਤੇ ਆਏ ਦੋ ਲੁਟੇਰਿਆਂ ਨੇ ਘਰ ਦੇ ਬਾਹਰ ਧੁੱਪ ‘ਚ ਬੈਠੇ ਬਜ਼ੁਰਗ ਵਿਅਕਤੀ ਦਾ ਮੋਬਾਈਲ ਫੋਨ ਖੋਹ ਲਿਆ। ਲੁਟੇਰਿਆਂ ਦੀ ਇਹ ਹਰਕਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਥਾਣੇ ਅਧੀਨ ਪੈਂਦੇ ਗਾਰਡਨ ਐਨਕਲੇਵ ਦੀ ਹੈ।

ਵਿਦੇਸ਼ ਵਿਚ ਰਹਿੰਦੇ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਘਰ ਦੇ ਬਾਹਰ ਧੁੱਪ ਵਿਚ ਬੈਠੇ ਸਨ। ਇਸ ਦੌਰਾਨ ਬਾਈਕ ‘ਤੇ ਦੋ ਨੌਜਵਾਨ ਆਏ। ਦੋਵਾਂ ਦੇ ਮੂੰਹ ਢਕੇ ਹੋਏ ਸਨ। ਬਾਈਕ ‘ਤੇ ਸਵਾਰ ਲੁਟੇਰਿਆਂ ਨੇ ਉਸ ਦੇ ਪਿਤਾ ਦੇ ਨਜ਼ਦੀਕ ਆ ਕੇ ਮੋਬਾਈਲ ਫੋਨ ਖੋਹ ਲਿਆ। ਇਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ।

ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਹੁਤ ਬਜ਼ੁਰਗ ਹਨ। ਘਟਨਾ ਤੋਂ ਬਾਅਦ ਉਨ੍ਹਾਂ ਨੇ ਫੋਨ ‘ਤੇ ਇਸ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਕਰਮਜੀਤ ਸਿੰਘ ਨੇ ਸੋਸ਼ਲ ਮੀਡੀਆ ਅਤੇ ਈ-ਮੇਲ ਰਾਹੀਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਉਸ ਨੇ ਆਪਣੇ ਮੋਬਾਈਲ ਤੋਂ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਕਢਵਾ ਲਈ ਹੈ।

ਕਰਮਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਖੋਹ ਕਰਨ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਸਨ। ਦੋਵਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਕਰਮਜੀਤ ਨੇ ਉਮੀਦ ਜਤਾਈ ਹੈ ਕਿ ਪੁਲਿਸ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...