September 8, 2026, 6:03 am
----------- Advertisement -----------
HomeNewsBreaking Newsਪਟਿਆਲਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ

Published on

----------- Advertisement -----------

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ। ਹਾਈ ਕੋਰਟ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਮਨਜ਼ੂਰ ਕਰ ਲਈ। ਹੁਣ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ।
ਦੱਸ ਦਈਏ ਕੀ ਉਹ ਕਰੀਬ ਸਾਢੇ 5 ਮਹੀਨੇ ਜੇਲ੍ਹ ਵਿੱਚ ਰਹੇ। ਉਨ੍ਹਾਂ ਨੇ 24 ਫਰਵਰੀ ਨੂੰ ਮੁਹਾਲੀ ਵਿੱਚ ਦਰਜ ਡਰੱਗ ਕੇਸ ਵਿੱਚ ਆਤਮ ਸਮਰਪਣ ਕੀਤਾ ਸੀ। ਹਾਈ ਕੋਰਟ ਦੇ ਡਬਲ ਬੈਂਚ ਨੇ ਅੱਜ ਸਵੇਰੇ ਹੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ ਸੀ। ਹਾਈ ਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਸ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...