September 10, 2026, 12:57 pm
----------- Advertisement -----------
HomeNewsLatest Newsਬਿਕਰਮ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਬਿਕਰਮ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੁੱਧਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ। ਸਾਢੇ ਪੰਜ ਮਹੀਨਿਆਂ ਬਾਅਦ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।


ਇਸ ਤੋਂ ਪਹਿਲਾਂ ਮੰਗਲਵਾਰ ਨੂੰ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਤੋਂ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਪਹੁੰਚਣ ‘ਤੇ ਅਕਾਲੀ ਦਲ ਦੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਵੀ ਉਨ੍ਹਾਂ ਨਾਲ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਰਹੇ।

ਬੀਤੇ ਦਿਨੀਂ ਅੰਮ੍ਰਿਤਸਰ ਪੁੱਜੇ ਬਿਕਰਮ ਮਜੀਠੀਆ ਨੇ ਸੀਨੀਅਰ ਅਕਾਲੀ ਆਗੂਆਂ ਨੂੰ ਮਿਲਣ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਬਿਕਰਮ ਮਜੀਠੀਆ ਬੀਤੀ ਸ਼ਾਮ ਨੂੰ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਗਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...