June 6, 2026, 5:23 am
----------- Advertisement -----------
HomeNewsBreaking Newsਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

Published on

----------- Advertisement -----------

ਮੋਹਾਲੀ, 24 ਫਰਵਰੀ 2022 – ਅੱਜ ਮੋਹਾਲੀ ਅਦਾਲਤ ‘ਚ ਬਿਕਰਮ ਮਜੀਠੀਆ ਵੱਲੋਂ ਆਤਮ ਸਮਰਪਣ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਐਸ ਆਈ ਟੀ ਨੂੰ ਮਜੀਠੀਆ ਕੋਲੋਂ ਇੱਕ ਘੰਟੇ ਦੀ ਪੁੱਛਗਿੱਛ ਲਈ ਇਜ਼ਾਜਤ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਦੁਬਾਰਾ ਅਦਾਲਤ ਦੀ ਕਾਰਵਾਈ ਹੋਈ ਅਤੇ ਅਦਾਲਤ ਨੇ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਹਾਲਾਂਕਿ ਆਤਮ ਸਮਰਪਣ ਤੋਂ ਬਾਅਦ ਹੀ ਹੁਣ ਮਜੀਠੀਆ ਵੱਲੋਂ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ ਅਤੇ ਉਸ ਤੇ ਸੁਣਵਾਈ ਹੋਣੀ ਹੈ। ਜਿਸ ਤੋਂ ਬਾਅਦ ਹੁਣ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਜ਼ਮਾਨਤ ਦੀ ਅਰਜ਼ੀ ‘ਤੇ ਹਾਲੇ ਬਹਿਸ ਹੋਵੇਗੀ, ਆਈ ਹੈ ਕੇ ਹੁਣ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਬਹਿਸ ਕੱਲ੍ਹ 5 ਫਰਵਰੀ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...