June 27, 2026, 10:45 am
----------- Advertisement -----------
HomeNewsBreaking Newsਗੁਰਦਾਸਪੁਰ 'ਚ ਹੋਰ ਮਜ਼ਬੂਤ ਹੋਈ 'ਆਪ'; ਭਾਜਪਾ-ਅਕਾਲੀ ਤੇ ਕਾਂਗਰਸ ਦੇ ਕਈ ਆਗੂ...

ਗੁਰਦਾਸਪੁਰ ‘ਚ ਹੋਰ ਮਜ਼ਬੂਤ ਹੋਈ ‘ਆਪ’; ਭਾਜਪਾ-ਅਕਾਲੀ ਤੇ ਕਾਂਗਰਸ ਦੇ ਕਈ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Published on

----------- Advertisement -----------

ਪੰਜਾਬ ਦੇ ਗੁਰਦਾਸਪੁਰ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਕਰਾਰਾ ਝਟਕਾ ਲੱਗਾ ਹੈ। ਤਿੰਨੋਂ ਪਾਰਟੀਆਂ ਦੇ ਕਈ ਆਗੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ।

ਇਸ ਦੌਰਾਨ ਕਾਂਗਰਸੀ ਕੌਂਸਲਰ ਗੌਰਵ ਵਡੇਰਾ ਆਪਣੀ ਟੀਮ ਨਾਲ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਖਸ਼ੀਸ਼ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਘਾਨੀਆ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਅਤੇ ਭਾਜਪਾ ਜ਼ਿਲ੍ਹਾ ਯੂਥ ਪ੍ਰਧਾਨ ਬਖਸ਼ੀਸ਼ ਸਿੰਘ ਨੇ ਵੀ ਆਪ ਦਾ ਪੱਲਾ ਫੜ ਲਿਆ ਹੈ।


ਪਿਛਲੇ ਦੋ ਮਹੀਨਿਆਂ ਵਿੱਚ ਕਈ ਵੱਡੇ ਆਗੂ ਅਤੇ ਲੋਕ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ ਹਨ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ ‘ਚ ਅੱਜ ਰਿਟਾ. DTC ਪਰਮਜੀਤ ਸਿੰਘ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋ ਗਏ ।ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...